Instagram ਅਤੇ Youtube ’ਤੇ Saint Dr. MSG ਦਾ ਜਲਵਾ, ਸੋਹਣੇ ਸਤਿਗੁਰੂ ਜੀ ਨੇ ਦਿੱਤੇ ਦਰਸ਼ਨ

(ਸੱਚ ਕਹੂੰ ਨਿਊਜ਼)
ਬਰਨਾਵਾ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਬਰਨਾਵਾ ਤੋਂ ਆਨਲਾਈਨ ਗੁਰੂਕੁਲ ਰਾਹੀਂ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਇਸ ਤੋਂ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮੰਗਲਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ (ੳਤਰ-ਪ੍ਰਦੇਸ਼) ਤੋਂ ਆਨਲਾਈਨ ਗੁਰੂਕੁਲ ਰਾਹੀਂ ਰੂਹਾਨੀ ਸਤਿਸੰਗ ਫਰਮਾਇਆ। ਇਸ ਮੌਕੇ ਪੂਜਨੀਕ ਗੁਰੂ ਜੀ ਨੇ ਵੱਡੀ ਗਿਣਤੀ ’ਚ ਲੋਕਾਂ ਦੀਆਂ ਬੁਰਾਈਆਂ ਅਤੇ ਨਸ਼ੇ ਛੜਵਾਏ। ਇਸ ਦੇ ਨਾਲ ਹੀ ਜਿਗਿਆਸੂਆਂ ਦੇ ਸਵਾਲਾਂ ਦੇ ਜਵਾਬ ਦੇਕੇ ਉਨ੍ਹਾਂ ਦੀ ਜਿਗਿਆਸਾ ਨੂੰ ਵੀ ਸ਼ਾਂਤ ਕੀਤਾ। ਆਓ ਸੁਣਦੇ ਹਾਂ ਪੂਜਨੀਕ ਗੁਰੂ ਜੀ ਦੇ ਰੂਹਾਨੀ ਬਚਨ……

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ