ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home Breaking News Youtube ਚੈਨਲ ...

    Youtube ਚੈਨਲ ’ਤੇ Saint Dr. MSG ਦਾ ਜਲਵਾ, LIVE ਆ ਕੇ ਸਾਧ-ਸੰਗਤ ਨੂੰ ਦਿੱਤੇ ਦਰਸ਼ਨ

    Saint Dr. MSG

    (ਸੱਚ ਕਹੂੰ ਨਿਊਜ਼)
    ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਯੂਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਡੇਰਾ ਸ਼ਰਧਾਲੂਆਂ ਨੇ ਪੂਜਨੀਕ ਗੁਰੂ ਜੀ ਦੇ ਦਰਸ਼- ਦੀਦਾਰ ਪਾ ਕੇ ਖੁਸ਼ੀ ਨਾਲ ਨਿਹਾਲ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਬਰਨਾਵਾ ਆਸ਼ਰਮ ’ਚ ਪਧਾਰਨ ਦੀ ਖੁਸ਼ਖਬਰੀ ਪਾ ਕੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੱਚਦੀ, ਝੂਮਦੀ ਗਾਉਂਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਪ੍ਰੇਰਣਾਵਾਂ ਮੁਤਾਬਿਕ ਖੁਸ਼ੀ ਇਜਹਾਰ ਕਰਨ ਦਾ ਅਨੋਖਾ ਤਰੀਕਾ ਅਪਨਾ ਕੇ ਪੂਜਨੀਕ ਗੁਰੂ ਜੀ ਦਾ ਸੱਚੇ ਦਿਲੋਂ ਸ਼ੁਕਰਾਨਾ ਕਰ ਰਹੀ ਹੈ। ਆਓ ਸੁਣਦੇ ਹਾਂ ਪੂਜਨੀਕ ਗੁਰੂ ਜੀ ਦੇ ਰੂਹਾਨੀ ਬਚਨ….

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here