Online

ਅਗਨੀਵੀਰ ਭਰਤੀ ਪ੍ਰੀਖਿਆ ਲਈ ਸੈਂਪਲ ਪੇਪਰ ਆਨਲਾਈਨ ਉਪਲੱਬਧ

(ਸੱਚ ਕਹੂੰ ਨਿਊਜ਼) ਹਮੀਰਪੁਰ। ਫੌਜ ’ਚ ਨੌਕਰੀ ਰੱਖਣ ਦੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਫੌਜ ਨੇ ਅਗਨੀਵੀਰ ਭਰਤੀ ਪ੍ਰੀਖਿਆ ਦੀ ਤਿਆਰੀ ਦਾ ਸੈਂਪਲ ਪੇਪਰ ਆਨਲਾਈਨ ਮੁਹੱਈਆ ਕਰਵਾਇਆ ਹੈ। ਹਮੀਰਪੁਰ ’ਚ ਫੌਜ ਭਰਤੀ ਪ੍ਰੋਗਰਾਮ ਦੇ ਡਾਇਰੈਕਟਰ, ਕਰਨਲ ਸੰਜੀਵ ਕੁਮਾਰ ਤਿਆਗੀ ਨੇ ਐਤਵਾਰ ਨੂੰ ਕਿਹਾ ਕਿ ਅਗਨੀਵੀਰ ਭਰਤੀ ਪ੍ਰੀਖਿਆ ਲਈ 15 ਮਾਰਚ ਤੱਕ ਆਨਲਾਈਨ ਬਿਨੈ […]
ਦੇਸ਼  Breaking News  ਖਾਸ ਖਬਰ 

ਕਰੈਡਿਟ ਕਾਰਡ ਰਾਹੀਂ ਆਨ ਲਾਇਨ ਠੱਗੀਆਂ ਮਾਰਨ ਵਾਲੇ ਐਕਸਿਸ ਬੈਂਕ ਦੇ ਮੁਲਾਜਮ ਕਾਬੂ

ਬੈਂਕ ਦਾ ਸੇਲਜ ਅਫ਼ਸਰ ਤੇ ਸਾਬਕਾ ਮੁਲਾਜਮ ਹੀ ਦਿੰਦੇ ਸਨ ਕਰੈਡਿਟ ਕਾਰਡ ਦੀਆਂ ਆਨ ਲਾਇਨ ਠੱਗੀਆਂ ਨੂੰ ਅੰਜਾਮ 49 ਸਿੰਮ, 7 ਮੋਬਾਇਲ, ਸਾਢੇ 4 ਲੱਖ ਦਾ ਸੋਨਾ, 40 ਹਜ਼ਾਰ ਨਗ਼ਦ, ਇੱਕ ਸਕਾਰਪਿਉ ਗੱਡੀ ਬਰਾਮਦ ਤੇ 3 ਲੱਖ ਰੁਪਏ ਦੀ ਰਕਮ ਫ਼ਰੀਜ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਦੇ ਸਾਇਬਰ ਸੈਲ ਨੇ ਕਰੈਡਿਟ ਕਾਰਡ ਰਾਹੀਂ ਆਨ […]
ਦੇਸ਼  ਪੰਜਾਬ 

ਆਨਲਾਈਨ ਗੇਮਾਂ ਦਾ ਵਧਦਾ ਰੁਝਾਨ ਬੇਹੱਦ ਖ਼ਤਰਨਾਕ

ਗੀਤਾ ਜੋਸਨ ਅੱਜ ਦਾ ਯੁੱਗ ਇੰਟਰਨੈੱਟ ਦਾ ਯੁੱਗ ਹੈ। ਅੱਜ-ਕੱਲ੍ਹ ਬਹੁਤ ਸਾਰੇ ਕੰਮ ਇੰਟਰਨੈੱਟ ਦੇ ਜ਼ਰੀਏ ਹੀ ਹੋ ਜਾਂਦੇ ਹਨ। ਲੋਕ ਆਪਣੇ ਮੋਬਾਇਲ ਵਿਚ ਬਹੁਤ ਸਾਰੇ ਐਪਸ ਡਾਊਨਲੋਡ ਕਰਕੇ ਉਹਨਾਂ ਦੇ ਜ਼ਰੀਏ ਆਪਣਾ ਕੰਮ ਘਰ ਬੈਠੇ ਹੀ ਕਰ ਲੈਂਦੇ ਹਨ। ਹੁਣ ਬਹੁਤ ਸਾਰੇ ਕੰਮ ਜਿਵੇਂ ਬਿਜਲੀ ਦਾ ਬਿੱਲ ਭਰਨਾ ਆਦਿ ਹੁਣ ਘਰ ਬੈਠੇ ਹੀ ਹੋ […]
ਵਿਚਾਰ  ਲੇਖ 

ਆਨਲਾਈਨ ਠੱਗੀ ਮਾਰਨ ਵਾਲੇ ਠੱਗਾਂ ਤੋਂ ਰਹੋ ਸਾਵਧਾਨ

ਪ੍ਰਮੋਦ ਧੀਰ ਨੋਟਬੰਦੀ ਹੋਣ ਉਪਰੰਤ ਅੱਜ-ਕੱਲ੍ਹ ਆਨਲਾਈਨ ਭੁਗਤਾਨ, ਨੈੱਟ ਬੈਂਕਿੰਗ, ਆਨਲਾਈਨ ਸ਼ਾਪਿੰਗ, ਪੇਟੀਐਮ, ਡੈਬਿਟ ਕਾਰਡ, ਕ੍ਰੇਡਿਟ ਕਾਰਡ, ਮੋਬਾਇਲ ਬੈਂਕਿੰਗ ਆਦਿ ਦੀ ਵਰਤੋਂ ਦਿਨੋ-ਦਿਨ ਤੇਜੀ ਨਾਲ ਵਧ ਰਹੀ ਹੈ ਇਸਦੇ ਸਾਨੂੰ ਕਾਫੀ ਫਾਇਦੇ ਹਨ ਪਰ ਇਨ੍ਹਾਂ ਦੀ ਵਰਤੋਂ ਕਰਨ ਲਈ ਸਾਨੂੰ ਕੁਝ ਸਾਵਧਾਨੀਆਂ ਵੀ ਵਰਤਣੀਆਂ ਚਾਹੀਦੀਆਂ ਹਨ । ਆਏ ਦਿਨ ਬੈਂਕ ਖਾਤੇ ਵਿਚੋਂ ਪੈਸੇ ਕਢਵਾ ਲੈਣ, ਏਟੀਐਮ […]
ਵਿਚਾਰ  ਲੇਖ 

‘ਆਨਲਾਈਨ’ ਭੋਜਨ ਖਰਾਬ ਕਰਨਗੇ ਮਲਵੱਈਆਂ ਦੇ ‘ਹਾਜ਼ਮੇ’

ਮਾਹਿਰਾਂ ਵੱਲੋਂ ਸਾਦਾ ਭੋਜਨ ਖਾਣ ਦੀ ਸਲਾਹ ਬਠਿੰਡਾ(ਅਸ਼ੋਕ ਵਰਮਾ) | ਆਨਲਾਈਨ ਬੁਕਿੰਗ ਤਹਿਤ ਹੋਮ ਡਲਿਵਰੀ ਰਾਹੀਂ ਪਰੋਸਿਆ ਜਾ ਰਿਹਾ ਭੋਜਨ ਪੰਜਾਬੀਆਂ ਦੀ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ ਹਸਪਤਾਲਾਂ ‘ਚ ਪੇਟ ਦੀਆਂ ਬਿਮਾਰੀਆਂ ਨਾਲ ਸਬੰਧਤ ਮਰੀਜਾਂ ਦੀ ਵਧੀ ਗਿਣਤੀ ਇਸ ਤਰਫ ਇਸ਼ਾਰਾ ਕਰਦੀ ਹੈ ਤਕਰੀਬਨ ਤਿੰਨ ਦਹਾਕੇ ਪਹਿਲਾਂ ਤੱਕ ਘਰਾਂ ‘ਚ ਸੁਆਣੀਆਂ ਆਪਣੇ ਹੱਥੀਂ ਭੋਜਨ ਤਿਆਰ […]
ਪੰਜਾਬ 

ਠੱਗੀ ਦੇ ਢੰਗ : ਆਨ ਲਾਈਨ ਸ਼ਾਪਿੰਗ ਕਰਕੇ ਲੋਕਾਂ ਨੂੰ ਲੱਖਾਂ ਦਾ ਚੂਨਾ ਲਾਉਣ ਵਾਲਾ ਕਾਬੂ

ਲੋਨ ਦੇਣ ਦਾ ਝਾਂਸਾ ਦਿਵਾ ਕੇ ਉਨ੍ਹਾਂ ਦੇ ਨੰਬਰ ਦੀ ਥਾਂ ਭਰਦਾ ਸੀ ਆਪਣਾ ਨੰਬਰ ਪਟਿਆਲਾ। ਪਟਿਆਲਾ ਪੁਲਿਸ ਨੇ ਆਨ ਲਾਈਨ ਸਾਪਿੰਗ ਕਰਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਹ ਹੁਣ ਤੱਕ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਸੀ। ਇਸ ਸਬੰਧੀ ਜਣਕਾਰੀ ਦਿੰਦਿਆ ਡੀਐਸਪੀ ਸਿਟੀ 1 ਯੋਗੇਸ […]
ਪੰਜਾਬ 

ਬਚੋ! ਆਨਲਾਈਨ ਧੋਖਾਧੜੀ ਤੋਂ

ਸਾਵਧਾਨ ਰਹੋ, ਜਾਗਰੂਕ ਰਹੋ 2. ਗੋਦਾਮ ‘ਚ ਉਪਲੱਬਧ ਪ੍ਰੋਡਕਟ ਖਰੀਦੋ: ਅਮੇਜਨ, ਫਲਿੱਪਕਾਰਟ ਤੇ ਸਨੈਪਡੀਲ ਵਰਗੀਆਂ ਈ-ਕਾਮਰਸ ਵੈੱਬਸਾਈਟਸ ਦੇ ਆਪਣੇ ਗੋਦਾਮ ਹੁੰਦੇ ਹਨ, ਜਿੱਥੇ ਥਰਡ ਪਾਰਟੀ ਵਿਕ੍ਰੇਤਾ ਦਾ ਵੀ ਸਾਮਾਨ ਰੱਖਿਆ ਹੁੰਦਾ ਹੈ ਹੁਣ ਸਵਾਲ ਉੱਠਦਾ ਹੈ ਕਿ ਤੁਸੀਂ ਕਿਵੇਂ ਜਾਣੋਗੇ ਕਿ ਕੋਈ ਪ੍ਰੋਡਕਟ ਗੋਦਾਮ ਵਿਚ ਹੈ ਜਾਂ ਨਹੀਂ ਗੋਦਾਮ ‘ਚ ਮੌਜ਼ੂਦ ਪ੍ਰੋਡਕਟ ਲਈ ਅਮੇਜਨ ਦੇ […]
ਵਿਚਾਰ  ਪ੍ਰੇਰਨਾ 

ਹੁਣ ਆਨਲਾਈਨ ਮਿਲੇਗੀ ਸਸਤੀ ਰੇਤ

ਪੰਜਾਬ ਕੈਬਨਿਟ ਦੇ ਫੈਸਲੇ:ਇੱਕ ਕਲਿੱਕ ਨਾਲ ਮਿਲੇਗੀ ਹੋਮ ਡਿਲੀਵਰੀ ਰੇਤ ਅਤੇ ਬਜਰੀ ਦਾ ਵੱਧ ਤੋਂ ਵੱਧ ਰੇਟ ਹੋਵੇਗਾ ਤੈਅ, ਇੱਕ ਟੁਕੜਾ ਦੇਣ ਦੀ ਥਾਂ ‘ਤੇ ਸਾਰੇ ਦਰਿਆ ਦਾ ਦਿੱਤਾ ਜਾਵੇਗਾ ਠੇਕਾ, 7 ਬਣਨਗੇ ਕਲਸਟਰ ਪੰਜਾਬ ‘ਚ ਲਾਗੂ ਹੋਇਆ ਆਯੂਸਮਾਨ ਭਾਰਤ ਅਸ਼ਵਨੀ ਚਾਵਲਾ, ਚੰਡੀਗੜ੍ਹ ਪੰਜਾਬ ਵਿੱਚ ਕੱਪੜੇ ਅਤੇ ਹੋਰ ਸਮਾਨ ਆਨਲਾਈਨ ਖਰੀਦਦਾਰੀ ਦੇ ਨਾਲ ਹੀ ਹੁਣ […]
ਪੰਜਾਬ 

ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ 15 ਤੋਂ ਹੋਵੇਗਾ ਲਾਗੂ : ਸਿੱਧੂ

ਘਰ ਬੈਠਿਆਂ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਹੋਵੇਗੀ (Building) ਚੰਡੀਗੜ੍ਹ, ਸੱਚ ਕਹੂੰ ਨਿਊਜ਼ ਸ਼ਹਿਰੀ ਸਥਾਨਕ ਇਕਾਈਆਂ ‘ਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ (Building) ਪਲਾਨ ਅਪਰੂਵਲ ਸਿਸਟਮ (ਓਬੀਪੀਏਐੱਸ) 15 ਅਗਸਤ ਤੋਂ ਲਾਗੂ ਹੋਵੇਗਾ ਤੇ ਇਹ ਵੱਕਾਰੀ ਪ੍ਰੋਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ […]
ਪੰਜਾਬ 

ਆਨਲਾਈਨ ਠੱਗੀਆਂ ਮਾਰਨ ਵਾਲੇ ਠੱਗਾਂ ਤੋਂ ਬਚੋ!

ਜਿਸ ਤਰ੍ਹਾਂ  ਕਿ ਅਸੀਂ ਦੇਖਦੇ ਹਾਂ ਕਿ ਨੋਟਬੰਦੀ ਹੋਣ ਉਪਰੰਤ ਆਨਲਾਈਨ ਭੁਗਤਾਨ, ਨੈੱਟ ਬੈਂਕਿੰਗ, ਆਨਲਾਈਨ ਸ਼ਾਪਿੰਗ, ਪੇ.ਟੀ.ਐਮ. ਆਦਿ ਦਿਨੋ-ਦਿਨ ਤੇਜੀ ਨਾਲ ਵਧ ਰਹੀ ਹੈ ਇਸਦੇ ਸਾਨੂੰ ਕਾਫੀ ਫਾਈਦੇ ਹਨ ਕਿ ਆਪਣੇ ਕੋਲ ਕੈਸ਼ ਰੱਖਣ ਦੀ ਜਰੂਰਤ ਨਹੀਂ ਪੈਂਦੀ, ਜਦੋਂ ਮਰਜ਼ੀ ਤੇ ਜਿੱਥੇ ਮਰਜੀ ਏ.ਟੀ.ਐਮ., ਨੈੱਟ ਬੈਂਕਿੰਗ, ਕਰੈਡਿਟ ਕਾਰਡ ਆਦਿ ਰਾਹੀਂ ਪੈਸੇ ਦਾ ਲੈਣ-ਦੇਣ ਕਰ ਸਕਦੇ […]
ਲੇਖ 

ਸ਼ਹੀਦਾਂ ਦੇ ਪਰਿਵਾਰਾਂ ਨੂੰ ਹੋ ਸਕੇਗਾ ਆਨਲਾਈਨ ਦਾਨ

ਗ੍ਰਹਿ ਮੰਤਰੀ ਰਾਜਨਾਥ ਸਿੰਘ ਕਰਨਗੇ ਵੈੱਬ ਪੋਰਟਲ ਤੇ ਐਪ ਦਾ ਉਦਘਾਟਨ ਨਵੀਂ ਦਿੱਲੀ, (ਏਜੰਸੀ) ਦੇਸ਼ ਦੀਆਂ ਹੱਦਾਂ ਤੇ ਅੰਦਰੂਨੀ ਸੁਰੱਖਿਆ ‘ਚ ਤਾਇਨਾਤ ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਦੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੈਬਪੋਰਟਲ ਤੇ ਮੋਬਾਇਲ ਐਪ ਰਾਹੀਂ ਆਨਲਾਈਨ ਆਰਥਿਕ ਮੱਦਦ ਪਹੁੰਚਾਉਣ ਦੀ ਸਹੂਲਤ ਐਤਵਾਰ ਤੋਂ ਸ਼ੁਰੂ ਹੋ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਫਿਲਮੀ […]
ਦੇਸ਼  Breaking News