OP Rawat

ਓਪੀ ਰਾਵਤ ਨੇ ਆਪ ਤੋਂ ਕੀਤਾ ਕਿਨਾਰਾ

ਨਵੀਂ ਦਿੱਲੀ (ਏਜੰਸੀ) । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣ ਕਮਿਸ਼ਨ ਦੀ ਨਿਰਪੱਖਤਾ ‘ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਚੋਣ ਕਮਿਸ਼ਨ ਓ. ਪੀ. ਰਾਵਤ ਨੇ ਕਮਿਸ਼ਨ ‘ਚ ਆਮ ਆਦਮੀ ਪਾਰਟੀ ਨਾਲ ਜੁੜੇ ਕਿਸੇ ਵੀ ਮਾਮਲੇ ‘ਤੇ ਕਾਰਵਾਈ ‘ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ । ਕਮਿਸ਼ਨ ਦੇ ਸੂਤਰਾਂ ਨੇ ਅੱਜ ਦੱਸਿਆ ਕਿ […]
ਦੇਸ਼  Breaking News