OP Soni

ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਮਿਲੀ ਜ਼ਮਾਨਤ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ (OP Soni) ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਓਪੀ ਸੋਨੀ ਨੂੰ ਜ਼ਮਾਨਤ ਦੇ ਦਿੱਤੀ ਹੈ। ਕਰੋਟ ਨੇ ਓਪੀ ਸੋਨੀ ਨੂੰ ਗ੍ਰਿਫਤਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਗ੍ਰਿਫਤਾਰ

ਵਿਜੀਲੈਂਸ ਨੇ ਕੀਤਾ ਗ੍ਰਿਫਤਾਰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਹੋਈ ਗ੍ਰਿਫ਼ਤਾਰ  ਪੜਤਾਲ ਅਨੁਸਾਰ ਓ.ਪੀ. ਸੋਨੀ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ 7.96 ਕਰੋੜ ਰੁਪਏ ਵੱਧ ਖ਼ਰਚ ਕੀਤੇ ਚੰਡੀਗੜ੍ਹ (ਅਸ਼ਵਨੀ ਚਾਵਲਾ) । ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਜੀਲੈਂਸ ਸਾਹਮਣੇ ਨਹੀਂ ਪੇਸ਼ ਹੋਏ ਸਾਬਕਾ ਮੁੱਖ ਮੰਤਰੀ ਓ ਪੀ ਸੋਨੀ

ਭਤੀਜੇ ਨੇ ਪਹੁੰਚ ਕੇ ਇੱਕ ਹਫਤੇ ਦਾ ਹੋਰ ਸਮਾਂ ਮੰਗਿਆ (ਸੱਚ ਕਹੂੰ ਨਿਊਜ਼) ਅੰਮਿ੍ਰਤਸਰ l  ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਨਹੀਂ ਪੁੱਜੇ ਉਨ੍ਹਾਂ ਦੇ ਭਤੀਜੇ ਵਿਕਾਸ ਸੋਨੀ ਨੇ ਐਸਐਸਪੀ ਵਿਜੀਲੈਂਸ ਦਫਤਰ ਪੁੱਜਣ ਲਈ ਇੱਕ ਹਫਤੇ ਦਾ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਸੋਨੀ ਖੁਦ ਪੇਸ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਜੀਲੈਂਸ ਵੱਲੋਂ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਤੋਂ ਕੀਤੀ 2 ਘੰਟੇ ਪੁੱਛਗਿੱਛ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਲੱਗੇ ਦੋਸ਼ (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਅੱਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਸੰਮਨ ਜਾਰੀ ਕਰਕੇ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਕਿਹਾ ਸੀ। ਓਮ ਪ੍ਰਕਾਸ਼ […]
ਦੇਸ਼  ਪੰਜਾਬ  Breaking News  ਸੂਬੇ 

ਵਿਜੀਲੈਂਸ ਦੇ ਸੰਮਨ ਦੇਖ਼ ਬਿਮਾਰ ਹੋਏ ਓ.ਪੀ. ਸੋਨੀ, ਸਿਹਤ ਦਾ ਹਵਾਲਾ ਦਿੰਦੇ ਹੋਏ ਮੰਗੇ ਕੁਝ ਦਿਨ

ਪੰਜਾਬ ਵਿਜੀਲੈਂਸ ਵਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਦਿੱਤੇ ਗਏ ਸਨ ਸੰਮਨ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਕੀਤੀ ਜਾ ਰਹੀ ਐ ਜਾਂਚ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਪੰਜਾਬ ਵਿਜੀਲੈਂਸ ਦੇ ਸੰਮਨ ਨੂੰ ਦੇਖਣ ਤੋਂ ਬਾਅਦ ਬਿਮਾਰ ਹੋ ਗਏ ਹਨ। ਓ.ਪੀ. ਸੋਨੀ ਨੂੰ ਸ਼ਨਿੱਚਰਵਾਰ ਪੇਸ਼ ਹੋਣ ਲਈ ਪੰਜਾਬ ਵਿਜੀਲੈਂਸ […]
ਪੰਜਾਬ  Breaking News  ਸੂਬੇ  ਖਾਸ ਖਬਰ 

ਸੋਨੀ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜੀ ਲਿਆਉਣ ਦੇ ਹੁਕਮ

ਸੋਨੀ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜੀ ਲਿਆਉਣ ਦੇ ਹੁਕਮ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸੂਬੇ ਦੇ ਸਿਹਤ […]
ਪੰਜਾਬ  Breaking News  ਸੂਬੇ  ਖਾਸ ਖਬਰ 

ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ ਦੀ ਸਖ਼ਤ ਲੋੜ ਹੁੰਦੀ ਹੈ : OP Soni

ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ ਦੀ ਸਖ਼ਤ ਲੋੜ ਹੁੰਦੀ ਹੈ : OP Soni ਭਵਾਨੀਗੜ੍ਹ(ਵਿਜੈ ਸਿੰਗਲਾ) ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂੰ ਸਮਾਰਟ ਸਕੂਲ ਬਣਾਉਣ ਦਾ ਉਦਘਾਟਨ ਬੀਤੇ ਦਿਨੀਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ (OP Soni) ਵੱਲੋਂ ਕੀਤਾ ਗਿਆ। ਇਸ ਮੌਕੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ […]
ਦੇਸ਼  ਪੰਜਾਬ