Operations Sindoor

Pakistan Lahore Attack: ਲਾਹੌਰ ’ਚ ਇੱਕ ਤੋਂ ਬਾਅਦ ਇੱਕ ਤਿੰਨ ਧਮਾਕੇ, ਦਹਿਸ਼ਤ ਦਾ ਮਾਹੌਲ

Pakistan Lahore Attack: ਲਾਹੌਰ। ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਅਚਾਨਕ ਹੋਏ ਧਮਾਕਿਆਂ ਨੇ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸਥਾਨਕ ਪੁਲਿਸ ਅਨੁਸਾਰ ਲਾਹੌਰ ਦੇ ਵਾਲਟਨ ਰੋਡ ਇਲਾਕੇ ਵਿੱਚ ਜ਼ੋਰਦਾਰ ਧਮਾਕੇ ਸੁਣੇ ਗਏ, ਜਿਨ੍ਹਾਂ ਦੀ ਗਿਣਤੀ ਦੋ ਤੋਂ ਤਿੰਨ ਦੱਸੀ ਜਾ ਰਹੀ ਹੈ। ਇਨ੍ਹਾਂ ਧਮਾਕਿਆਂ ਦੀ ਆਵਾਜ਼ ਇੰਨੀ ਤੇਜ਼ ਸੀ ਕਿ […]
Breaking News  ਕੁੱਲ ਜਹਾਨ  ਖਾਸ ਖਬਰ