Opium

Drug Money: ਅਫੀਮ ਅਤੇ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

Drug Money: (ਮਨੋਜ) ਮਲੋਟ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ 10 ਕਿੱਲੋ 500 ਗ੍ਰਾਮ ਅਫੀਮ ਬਰਾਮਦ ਕੀਤੀ। ਜ਼ਿਲਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਆਈ.ਪੀ.ਐਸ ਨੇ ਦੱਸਿਆ ਕਿ ਸੀ.ਆਈ.ਏ-2 ਮਲੋਟ ਦੀ ਪੁਲਿਸ ਪਾਰਟੀ 5 ਮਾਰਚ 2025 ਨੂੰ ਬ੍ਰਾਏ ਗਸ਼ਤ-ਵਾ-ਤਲਾਸ਼ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Canada Opium News: ਪਿੰਨੀਆਂ ’ਚੋਂ ਲੁਕੋ ਕੇ ਕੈਨੇਡਾ ਭੇਜੀ ਜਾ ਰਹੀ ਸੀ ਅਫ਼ੀਮ, ਕੋਰੀਅਰ ਮੈਨੇਜਰ ਦੀ ਸੂਝ-ਬੂਝ ਨਾਲ ਹੋਈ ਬਰਾਮਦ

Canada Opium News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਵਿਖੇ ਨਸ਼ਾ ਤਸਕਰੀ ਕਰਨ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੇਸੀ ਘਿਓ ਦੀਆਂ ਪਿੰਨੀਆਂ ਵਿੱਚ ਲੁਕੋ ਕੇ ਕੈਨੇਡਾ ਭੇਜੀ ਰਹੀ ਅਫ਼ੀਮ ਕੋਰੀਅਰ ਮੈਨੇਜਰ ਦੀ ਸੂਝ-ਬੂਝ ਨਾਲ ਬਰਾਮਦ ਹੋ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਕੋਰੀਅਰ ਕਰਵਾਉਣ ਵਾਲੇ ਦੀ ਭਾਲ ਆਰੰਭ ਦਿੱਤੀ ਹੈ। […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

Faridkot News: ਫ਼ਰੀਦਕੋਟ ਪੁਲਿਸ ਨੇ ਅਫੀਮ ਸਮੇਤ ਇੱਕ ਵਿਅਕਤੀ ਕੀਤਾ ਕਾਬੂ

Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਲਗਾਤਾਰ ਸਪੈਸ਼ਲ ਨਾਕਾਬੰਦੀਆਂ ਅਤੇ ਰੇਡਾਂ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਸਮੀਤ ਸਿੰਘ ਸਾਹੀਵਾਲ, ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਆਈ.ਏ ਸਟਾਫ ਫਰੀਦਕੋਟ ਵੱਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Opium: ਫਰੀਦਕੋਟ ਪੁਲਿਸ ਵੱਲੋਂ ਅਫੀਮ ਸਮੇਤ ਦੋ ਵਿਅਕਤੀ ਟਰਾਲੇ ਸਮੇਤ ਕਾਬੂ

Opium: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਜੀ ਦੀ ਰਹਿਣਨੁਮਾਈ ਹੇਠ ਸ੍ਰੀ ਜਤਿੰਦਰ ਸਿੰਘ ਡੀ.ਐਸ.ਪੀ, ਕੋਟਕਪੂਰਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਫਰੀਦਕੋਟ ਪੁਲਿਸ ਵੱਲੋਂ 2 ਵਿਅਕਤੀ ਟਰਾਲੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Opium: ਅਫੀਮ ਸਣੇ ਏਸੀ ਮਕੈਨਿਕ ਤੇ ਗਾਂਜੇ ਸਣੇ ਮਜ਼ਦੂਰ ਕਾਬੂ

(ਜਸਵੀਰ ਸਿੰਘ ਗਹਿਲ) ਲੁਧਿਆਣਾ। Opium: ਸੀਆਈਏ -2 ਲੁਧਿਆਣਾ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਦੋ ਮਾਮਲਿਆਂ ਵਿੱਚ ਅੱਧਾ ਕਿੱਲੋ ਅਫੀਮ ਤੇ 15 ਕਿੱਲੋ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਵਿਅਕਤੀਆਂ ’ਚੋਂ ਇੱਕ ਏਸੀ ਮਕੈਨਿਕ ਹੈ ਤੇ ਦੂਜਾ ਮਜ਼ਦੂਰ ਹੈ। ਜਾਣਕਾਰੀ ਦਿੰਦਿਆਂ ਇੰਚਾਰਜ ਸੀਆਈਏ- 2 ਲੁਧਿਆਣਾ ਇੰਸਪੈਕਟਰ ਬਿਕਰਮਜੀਤ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੁਲਿਸ ਵੱਲੋ ਦੋ ਵਿਅਕਤੀ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ

ਪੁਲਿਸ ਵੱਲੋਂ ਰਿਮਾਂਡ ਲੈ ਕੇ ਕੀਤੀ ਜਾ ਰਹੀ ਅਗਲੇਰੀ ਪੁੱਛਗਿੱਛ (Opium) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋਂ ਵਿਅਕਤੀਆਂ ਨੂੰ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਸਿਟੀ ਸਰਫਰਾਜ ਆਲਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਪੀ ਡੀ ਯੋਗੇਸ਼ ਸ਼ਰਮਾ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਰਾਜਪੁਰਾ ਦੀ ਅਗਵਾਈ ਹੇਠ ਇੰਸਪੈਕਟਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

66 ਕਿਲੋ ਅਫੀਮ ਰਿਕਵਰੀ ਦੇ ਮਾਮਲੇ ‘ਚ ਮਾਸਟਰਮਾਈਂਡ ਝਾਰਖੰਡ ਤੋਂ ਕਾਬੂ

ਫਾਜ਼ਿਲਕਾ (ਰਜਨੀਸ਼ ਰਵੀ)। Opium : ਫਾਜ਼ਿਲਕਾ ਪੁਲਿਸ ਵੱਲੋ ਪਿਛਲੇ ਦਿਨੀਂ 66 ਕਿਲੋਗ੍ਰਾਮ ਅਫ਼ੀਮ ਦੀ ਵੱਡੀ ਰਿਕਵਰੀ ਮਾਸਟਰ ਮਾਇੰਡ ਨੂੰ ਝਾਰਖੰਡ ਤੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ 66 ਕਿਲੋਗ੍ਰਾਮ ਅਫ਼ੀਮ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਸੀ। ਜਿਸਤੇ ਮੁੱਕਦਮਾ ਐਨ ਡੀ ਪੀ ਐਸ ਐਕਟ ਦਰਜ ਰਜਿਸਟਰ ਕਰਕੇ ਕਰਵਾਈ ਅਮਲ […]
ਪੰਜਾਬ  Breaking News  ਖਾਸ ਖਬਰ 

Opium: ਗਲਤਫਹਿਮੀ ਤੋਂ ਬਚੋ, ਇਲਾਜ ਨਹੀਂ, ਨਸ਼ਾ ਹੈ ਅਫੀਮ

ਵਿਸੇਸ਼ ਗੱਲਬਾਤ : ਸਮਾਜ ’ਚ ਪੈਦਾ ਹੋਏ ਭਰਮਾਂ ’ਤੇ ਡਾ. ਅਮਨਦੀਪ ਨੇ ਬੇਬਾਕੀ ਨਾਲ ਰੱਖੀ ਗੱਲ | Opium ਗੁਰਪ੍ਰੀਤ ਸਿੰਘ (ਸੰਗਰੂਰ)। ਅਗਿਆਨਤਾ ਤੇ ਅਨਪੜ੍ਹਤਾ ਕਾਰਨ ਆਮ ਲੋਕਾਂ ਦੀ ਇਹ ਧਾਰਨਾ ਹੁੰਦੀ ਹੈ ਕਿ ਅਫੀਮ ਖਾਣ ਨਾਲ ਕਈ ਰੋਗਾਂ ’ਚ ਆਰਾਮ ਮਿਲਦਾ ਹੈ। ਆਧੁਨਿਕ ਮੈਡੀਕਲ ਇਸ ਨੂੰ ਨਕਾਰਦਾ ਹੈ ਅਸੀਂ ਇਨ੍ਹਾਂ ਗੱਲਾਂ ਨੂੰ ਵਿਗਿਆਨਕ ਤੌਰ ’ਤੇ […]
ਦੇਸ਼  Breaking News  ਖਾਸ ਖਬਰ  ਸਿਹਤ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਐੱਸਟੀਐੱਫ ਨੇ 66 ਕਿੱਲੋ ਅਫੀਮ ਸਮੇਤ 2 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਤੋਂ ਲੈ ਕੇ ਆਏ ਸਨ ਦੋਵੇਂ ਵਿਅਕਤੀ ਅਫੀਮ : ਹਰਬੰਸ ਸਿੰਘ (ਜਸਵੀਰ ਸਿੰਘ ਗਹਿਲ) ਲੁਧਿਆਣਾ। ਅਫੀਮ ਦੀ ਵੱਡੀ ਬਰਾਮਦਗੀ ਕਰਦਿਆਂ ਐੱਸਟੀਐੱਫ ਲੁਧਿਆਣਾ ਦੀ ਟੀਮ ਨੇ ਸਕਾਰਪਿਓ ਕਾਰ ਸਵਾਰ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਟੀਐਫ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅਫ਼ੀਮ ਸਮੇਤ 3 ਔਰਤਾਂ ਤੇ ਇੱਕ ਵਿਅਕਤੀ ਕਾਬੂ

ਦੋ ਵੱਖ ਵੱਖ ਕਾਰਵਾਈਆਂ ਤਹਿਤ ਕਾਬੂ ਕੀਤੇ ਗਏ ਮੁਲਜ਼ਮ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋ ਵੱਖ ਥਾਵਾਂ ਤੋਂ 6 ਕਿੱਲੋ 200 ਗ੍ਰਾਮ ਅਫ਼ੀਮ ਸਮੇਤ 3 ਔਰਤਾਂ ਅਤੇ ਇੱਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਹਿਲੀ ਕਾਰਵਾਈ ਥਾਣਾ ਸਦਰ ਰਾਜਪੁਰਾ ਦੀ ਪੁਲਿਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਿੰਨੀਆਂ ’ਚੋਂ ਲੁਕੋ ਕੇ ਕੈਨੇਡਾ ਭੇਜੀ ਜਾ ਰਹੀ ਸੀ ਅਫ਼ੀਮ, ਚੜੇ ਪੁਲਿਸ ਦੇ ਧੱਕੇ

ਕੋਰੀਅਰ ਮੈਨੇਜਰ ਦੀ ਸੂਝ-ਬੂਝ ਨਾਲ ਹੋਈ ਬਰਾਮਦ (Opium) ਲੁਧਿਆਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਕੋਰੀਅਰ ਕਰਵਾਉਣ ਵਾਲੇ ਵਿਅਕਤੀ ਦੀ ਭਾਲ ਕੀਤੀ ਸ਼ੁਰੂ (ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਵਿਖੇ ਨਸ਼ਾ ਤਸਕਰੀ ਕਰਨ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੇਸੀ ਘਿਓ ਦੀਆਂ ਪਿੰਨੀਆਂ ਵਿੱਚ ਲੁਕੋ ਕੇ ਕੈਨੇਡਾ ਭੇਜੀ ਰਹੀ ਅਫ਼ੀਮ (Opium) ਕੋਰੀਅਰ ਮੈਨੇਜਰ ਦੀ ਸੂਝ-ਬੂਝ ਨਾਲ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਪੁਲਿਸ ਵੱਲੋਂ ਅਫ਼ੀਮ ਸਮੇਤ ਚਾਰ ਮੁਲਜ਼ਮ ਕਾਬੂ

ਪੁਲਿਸ ਨੂੰ ਦੇਖ ਕੇ ਕਾਰ ਭਜਾਉਣ ਦੀ ਕਰਨ ਲੱਗੇ ਸੀ ਕੋਸ਼ਿਸ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 8 ਕਿਲੋਗ੍ਰਾਮ ਅਫ਼ੀਮ (Opium) ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਥਾਣਾ ਅਫ਼ਸਰ ਸਦਰ ਐਸ.ਆਈ ਹਰਮਿੰਦਰ ਸਿੰਘ, ਐਸ.ਆਈ ਲਵਦੀਪ ਸਿੰਘ […]
ਦੇਸ਼  ਪੰਜਾਬ  ਸੂਬੇ  ਖਾਸ ਖਬਰ 
Ad Ad Ad