ਸਾਡੇ ਨਾਲ ਸ਼ਾਮਲ

Follow us

20.3 C
Chandigarh
Friday, February 27, 2026
More
    Home Breaking News ਭਵਾਨੀਗੜ੍ਹ ਵਿਚ...

    ਭਵਾਨੀਗੜ੍ਹ ਵਿਚ ਸਿੱਖਿਆ ਮੰਤਰੀ ਦਾ ਵਿਰੋਧ

    ਭਵਾਨੀਗੜ੍ਹ ਵਿਚ ਸਿੱਖਿਆ ਮੰਤਰੀ ਦਾ ਵਿਰੋਧ

    ਸੰਗਰੂਰ, (ਗੁਰਪ੍ਰੀਤ ਸਿੰਘ)। ਅੱਜ ਭਵਾਨੀਗੜ੍ਹ ਨੇੜਲੇ ਪਿੰਡ ਫੱਗੂਵਾਲਾ ਦੇ ਸਰਕਾਰੀ ਸਕੂਲ ਵਿਖੇ ਪਹੁੰਚੇ ਸਿਖਿਆ ਮੰਤਰੀ ਸਿੰਗਲਾ ਦੇ ਪ੍ਰੋਗਰਾਮ ਦੇ ਬਾਹਰ ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਿੰਗਲਾ ਦੇ ਪ੍ਰੋਗਰਾਮ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ

    ਜਿਨ੍ਹਾਂ ਨੂੰ ਪੁਲਸ ਨੇ ਸਕੂਲ ਅੰਦਰ ਦਾਖਲ ਨਹੀਂ ਹੋਣ ਦਿੱਤਾ ਤੇ ਉਨ੍ਹਾਂ ਦੀ ਖਿੱਚ ਧੂਅ ਕਰਦੇ ਹੋਏ ਪ੍ਰਦਰਸ਼ਨਕਾਰੀ 8 ਅਧਿਆਪਕਾਂ ਨੂੰ ਪੁਲਸ ਨੇ ਆਪਣੇ ਹਿਰਾਸਤ ’ਚ ਲੈ ਲਿਆ ਤੇ ਭਵਾਨੀਗੜ੍ਹ ਥਾਣੇ ਵਿੱਚ ਡੱਕ ਦਿੱਤਾ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ