Orders Captain Bhagmal

’84 ਦਿੱਲੀ ਦੰਗੇ: ਕੈਪਟਨ ਭਾਗਮੱਲ ਨੂੰ ਆਤਮ ਸਮਰਪਣ ਕਰਨ ਦੇ ਆਦੇਸ਼

ਇੱਕੋ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਮਾਮਲੇ ‘ਚ ਹਨ ਦੋਸ਼ੀ ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ 1984 ਵਿੱਚ ਹੋਈ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਨੇਵੀ ਦੇ ਸੇਵਾ ਮੁਕਤ ਅਧਿਕਾਰੀ ਕੈਪਟਨ ਭਾਗਮੱਲ ਨੂੰ ਸੋਮਵਾਰ ਤੱਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਦੇ ਆਦੇਸ਼ ਦਿੱਤੇ ਹਨ। ਭਾਗਮੱਲ ‘ਤੇ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੇ ਕਤਲ ਦਾ ਦੋਸ਼ […]
ਦੇਸ਼  Breaking News