Orders

ਰਾਸ਼ਟਰਪਤੀ ਨੇ ਇਲਾਹਾਬਾਦ ਚਾਂਸਲਰ ਖਿਲਾਫ਼ ਜਾਂਚ ਦੇ ਦਿੱਤੇ ਆਦੇਸ਼

President ਨੇ ਇਲਾਹਾਬਾਦ ਚਾਂਸਲਰ ਖਿਲਾਫ਼ ਜਾਂਚ ਦੇ ਦਿੱਤੇ ਆਦੇਸ਼ ਏਜੰਸੀ/ਨਵੀਂ ਦਿੱਲੀ। ਰਾਸ਼ਟਰਪਤੀ(President) ਰਾਮਨਾਥ ਕੋਵਿੰਦ ਨੇ ਇਲਾਹਾਬਾਦ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਆਰ. ਐਲ. ਹੰਗਲੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਤੇ ਉਨ੍ਹਾਂ ਖਿਲਾਫ਼ ਜਾਂਚ ਸ਼ੁਰੂ ਕਰਨ ਦੇ ਆਦੇਸ਼ ਵੀ ਦਿੱਤੇ ਹਨ ਜ਼ਿਕਰਯੋਗ ਹੈ ਕਿ ਹੰਗਲੂ ਨੇ 31 ਦਸੰਬਰ ਨੂੰ ਹੀ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦੇ ਦਿੱਤਾ […]
Breaking News  ਦਿੱਲੀ 

ਸੁਲਤਾਨਪੁਰ ਲੋਧੀ ਪੁੱਜਣ ਸਾਰੇ ਕਾਂਗਰਸੀ ਵਿਧਾਇਕ ਅਤੇ ਮੰਤਰੀ, ਅਮਰਿੰਦਰ ਸਿੰਘ ਨੇ ਦਿੱਤੇ ਆਦੇਸ਼

5 ਨਵੰਬਰ ਨੂੰ ਸਵੇਰੇ 9:30 ਤੱਕ ਪੁੱਜਣ ਦੇ ਆਦੇਸ਼, ਮੀਟਿੰਗ ਲੈ ਸਕਦੇ ਹਨ ਅਮਰਿੰਦਰ ਸਿੰਘ ਚੰਡੀਗੜ(ਅਸ਼ਵਨੀ ਚਾਵਲਾ)। ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮਾਂ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗਲਵਾਰ ਸਵੇਰੇ ਸੁਲਤਾਨਪੁਰ ਲੋਧੀ ਸੱਦ ਲਿਆ ਹੈ। ਹਾਲਾਂਕਿ ਇਸ ਸੱਦੇ ਬਾਰੇ ਅਜੇ ਕੋਈ ਜਾਣਕਾਰੀ ਨਹੀਂ […]
ਪੰਜਾਬ  Breaking News 

ਚੋਣ ਕਮਿਸ਼ਨ ਦੇ ਆਦੇਸ਼ ਦੇ ਬਾਵਜ਼ੂਦ ਨਹੀਂ ਹਟਾਏ ਗਏ ਸਨ ਵਿਜੈ ਕੁੰਵਰ ਪ੍ਰਤਾਪ, ਪੰਜਾਬ ਸਰਕਾਰ ਨੇ ਮੰਗੀ ਮਾਫ਼ੀ

ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਬਿਨਾਂ ਸ਼ਰਤ ਮੰਗੀ ਕੇਂਦਰੀ ਚੋਣ ਕਮਿਸ਼ਨ ਤੋਂ ਮੁਆਫ਼ੀ ਅਸ਼ਵਨੀ ਚਾਵਲਾ, ਚੰਡੀਗੜ੍ਹ ਕੋਟਕਪੁਰਾ ਅਤੇ ਬਰਗਾੜੀ ਵਿਖੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਸਪੈਸ਼ਲ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਨਾ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕੇਂਦਰੀ ਚੋਣ ਕਮਿਸ਼ਨ ਤੋਂ […]
ਪੰਜਾਬ 

ਪੰਜਾਬ ਸਰਕਾਰ ਵੱਲੋਂ 13 ਸਿਵਲ ਸਰਜਨਾਂ ਦੇ ਤਬਾਦਲਿਆਂ ਦੇ ਹੁਕਮ

ਪੰਜਾਬ ਸਰਕਾਰ ਵੱਲੋਂ 13 ਸਿਵਲ ਸਰਜਨਾਂ ਦੇ ਤਬਾਦਲਿਆਂ ਦੇ ਹੁਕਮ ਸੱਚ ਕਹੂੰ ਨਿਊਜ਼, ਚੰਡੀਗੜ੍ਹ ਪੰਜਾਬ ਸਰਕਾਰ ਨੇ 13 ਸਿਵਲ ਸਰਜਨਾਂ?ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ. ਡਾ. ਮਨਜੀਤ ਸਿੰਘ ਸਿਵਲ ਸਰਜਨ ਸੰਗਰੂਰ ਨੂੰ ਮੁਹਾਲੀ ਵਿਖੇ, ਡਾ. ਐਨ. ਕੇ. ਅਗਰਵਾਲ ਨੂੰ ਮੁਹਾਲੀ ਤੋਂ ਡਿਪਟੀ ਡਾਇਰੈਕਟਰ ਦਫ਼ਤਰ ਚੰਡੀਗੜ੍ਹ, ਡਾ. ਜਸਮੀਤ ਕੌਰ ਬਾਵਾ ਜਲੰਧਰ ਨੂੰ ਕਪੂਰਥਲਾ, ਰਾਜੇਸ਼ ਕੁਮਾਰ […]
ਪੰਜਾਬ 

ਗਿੱਲੇ ਝੋਨੇ ਤੋਂ ਘਬਰਾਈ ਸਰਕਾਰ, ਝੋਨੇ ਦੀ ਕਟਾਈ ਹੌਲੀ ਕਰਵਾਉਣ ਦੇ ਦਿੱਤੇ ਆਦੇਸ਼

ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਕਟਾਈ ‘ਚ ਵਿਘਨ ਪੈਦਾ ਕਰਨ ਲਈ ਕਿਹਾ ਤਾਂ ਕਿ ਨਮੀ ਹੋ ਸਕੇ ਘੱਟ ਮੀਂਹ ਕਾਰਨ ਨਮੀ ਦੀ ਮਾਤਰਾ ਆਈ ਸੀ ਝੋਨੇ ਵਿੱਚ ਜ਼ਿਆਦਾ ਚੰਡੀਗੜ ਪੰਜਾਬ ਵਿੱਚ ਝੋਨੇ ਦੀ ਕਟਾਈ ਵਿੱਚ ਕਿਸਾਨਾਂ ਦਾ ਸਾਥ ਦੇਣ ਦੀ ਥਾਂ ‘ਤੇ ਡਿਪਟੀ ਕਮਿਸ਼ਨਰ ਉਸ ਵਿੱਚ ਵਿਘਨ ਪਾਉਣ ਦੀ ਕੋਸ਼ਸ਼ ਕਰਨਗੇ, ਕਿਉਂਕਿ ਪੰਜਾਬ ਦੇ ਸਾਰੇ […]
ਪੰਜਾਬ  Breaking News 

ਜਾਖੜ ਦੇ ਆਦੇਸ਼ਾਂ ਤੋਂ ਛਿੜਿਆ ਵਿਵਾਦ, ਕਿਵੇਂ ਸਿਆਸੀ ਲੋਕ ਦੇਣਗੇ ਅਧਿਕਾਰੀਆਂ ਨੂੰ ਆਦੇਸ਼

ਸ਼੍ਰੋਮਣੀ ਅਕਾਲੀ ਦਲ ਨੇ ਕਿਹਾ, ਜਾਖੜ ਕਾਂਗਰਸ ਦਫ਼ਤਰ ‘ਚ ਖੋਲ੍ਹਣਾ ਚਾਹੁੰਦੇ ਹਨ ਸਰਕਾਰੀ ਦਫ਼ਤਰ ਜਾਖੜ ਨੇ ਦਿੱਤੇ ਹਨ ਕਾਂਗਰਸ ਦੇ ਸਕੱਤਰਾਂ ਨੂੰ ਕਾਂਗਰਸ ਭਵਨ ਵਿਖੇ ਬੈਠ ਕੇ ਅਧਿਕਾਰੀਆਂ ਤੋਂ ਕੰਮ ਕਰਵਾਉਣ ਦੇ ਆਦੇਸ਼ ਜਾਖੜ ਨੇ ਪੰਜਾਬ ਕਾਂਗਰਸ ਦੇ ਦਫਤਰ ਨੂੰ ਸਰਕਾਰ ਦੇ ਉਪ ਦਫਤਰ ‘ਚ ਬਦਲਣ ਦੀ ਰਸਮ ਪੂਰੀ ਕੀਤੀ : ਅਕਾਲੀ ਦਲ ਚੰਡੀਗੜ੍ਹ, ਅਸ਼ਵਨੀ […]
ਪੰਜਾਬ 

ਨਹੀਂ ਮੰਨੇ ਸੁਪਰੀਮ ਕੋਰਟ ਦੇ ਆਦੇਸ਼, ਖ਼ਰਚ ਦਿੱਤੇ ਨਿਯਮਾਂ ਉਲਟ 44 ਕਰੋੜ

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਉਡਾਈ ਸੁਪਰੀਮ ਕੋਰਟ ਦੇ ਆਦੇਸ਼ਾਂ ਦੀਆਂ ਧੱਜੀਆਂ ਕੈਗ ਨੇ ਆਪਣੀ ਰਿਪੋਰਟ ਸੂਚਨਾ ਅਤੇ ਲੋਕ ਸੰਪਰਕ ਵਿਭਾਗ ‘ਤੇ ਜਤਾਇਆ ਖ਼ਾਸਾ ਇਤਰਾਜ਼ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਲਈ ਪ੍ਰਚਾਰ ਦਾ ਕੰਮ ਕਰਨਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਹੀ ਸੁਪਰੀਮ ਕੋਰਟ ਦੇ ਆਦੇਸ਼ਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਕਰੋੜਾ ਰੁਪਏ ਖ਼ਰਾਬ ਕਰਨ ਵਿੱਚ […]
ਪੰਜਾਬ  Breaking News 

ਮਾਮਲਾ ਝੂਠੀ ਗਵਾਹੀ ਦੇਣ ਦਾ: ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਹੁਕਮ

ਬਠਿੰਡਾ: ਸਥਾਨਕ ਸ਼ਹਿਰ ਦੀ ਇੱਕ ਅਦਾਲਤ ਨੇ ਇੱਕ ਮਾਮਲੇ ਵਿੱਚ ਆਪਣੇ ਭਰਾ ਦੀ ਥਾਂ ਗਵਾਹੀ ਦੇਣ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੈਸਿਆਂ ਦੇ ਲੈਣ ਦੇਣ ਸਬੰਧੀ ਚੱਲ ਰਿਹੈ ਮੁਕੱਦਮਾ ਜਾਣਕਾਰੀ ਅਨੁਸਾਰ ਗਗਨ ਕੁਮਾਰ ਪੁੱਤਰ ਸੋਢੀ ਰਾਮ ਵਾਸੀ ਸਲੋਹ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਅਤੇ ਬਠਿੰਡਾ ਵਾਸੀ ਨੀਰਜ ਕੁਮਾਰ ਦਰਮਿਆਨ ਪੈਸਿਆਂ […]
ਪੰਜਾਬ  Breaking News 

ਨਵਜੋਤ ਸਿੱਘ ਸਿੱਧੂ ਵੱਲੋਂ ਕੇਬਲ ਆਪਰੇਟਰਾਂ ਖਿਲਾਫ ਕਾਰਵਾਈ ਦੇ ਆਦੇਸ਼

ਮਾਮਲਾ: ਸਰਕਾਰੀ ਥਾਵਾਂ ਦੀ ਨਜਾਇਜ਼ ਵਰਤੋਂ ਦਾ ਚੰਡੀਗੜ੍ਹ, ਸੱਚ ਕਹੂੰ ਨਿਊਜ਼ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਕੇਬਲ ਆਪਰੇਟਰਾਂ ਵੱਲੋਂ ਬੀਤੇ ਸਮੇਂ ਵਿੱਚ ਸੂਬੇ ਦੀਆਂ ਸਰਕਾਰੀ ਥਾਵਾਂ ਦੀ ਨਜਾਇਜ਼ ਵਰਤੋਂ ਅਤੇ ਟੈਕਸ ਚੋਰੀ ਸਬੰਧੀ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿੱਚ ਜਵਾਬ ਦੇਣ ਤੋਂ ਬਾਅਦ ਅੱਜ ਇਨ੍ਹਾਂ ਖਿਲਾਫ ਕਾਰਵਾਈ ਕਰਨ ਬਾਰੇ ਆਪਣੇ ਵਿਭਾਗ […]
ਪੰਜਾਬ  Breaking News