Ordinance -2017

ਪੰਜਾਬ ਵਾਸੀਆਂ ਨੂੰ ਸਰਕਾਰ ਵੱਲੋਂ ਨਵੇਂ ਸਾਲ ਦਾ ਵੱਡਾ ਤੋਹਫਾ

ਹੁਣ ਦਫ਼ਤਰਾਂ ‘ਚ ਲੋਕਾਂ ਦੀ ਨਹੀਂ ਹੋਵੇਗੀ ਖੱਜਲ ਖੁਆਰੀ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲੀਟੀ ਇਨ ਡਲਿਵਰੀ ਆਫ ਪਬਲਿਕ ਸਰਵਿਸਿਜ਼ ਆਰਡੀਨੈਂਸ-2017 ਨੂੰ ਮਨਜ਼ੂਰੀ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਹੁਣ ਲੋਕਾਂ ਨੂੰ ਹੁਣ ਡਰਾਈਵਿੰਗ ਲਾਈਸੈਂਸ, ਜ਼ਮੀਨ ਦੀ ਰਜਿਸਟਰੀ, ਸੀਐੱਲਯੂ, ਬਰਥ-ਡੈੱਥ ਸਰਟੀਫਿਕੇਟ ਅਤੇ ਬਿਲਡਿੰਗ ਦਾ ਨਕਸ਼ਾ ਆਦਿ ਕੰਮ ਕਰਵਾਉਣ ਲਈ ਦਫ਼ਤਰਾਂ ਵਿੱਚ ਖੱਜਲ ਖੁਆਰ ਨਹੀਂ ਹੋਣਾ ਪਵੇਗਾ। ਪੰਜਾਬ ਸਰਕਾਰ […]
ਪੰਜਾਬ  Breaking News