Organizations

ਕਰਤਾਰਪੁਰ ਨੇੜਿਓਂ ਅੱਤਵਾਦੀ ਸੰਗਠਨਾਂ ਦੀ ਮੱਦਦ ਕਰਨ ਵਾਲਾ ਏਜੰਟ ਗ੍ਰਿਫਤਾਰ

ਜਲੰਧਰ (ਸੱਚ ਕਹੂੰ ਨਿਊਜ਼)। ਸਥਾਨਕ ਪੁਲਿਸ ਨੇ ਪਾਕਿ ਖੁਫ਼ੀਆ ਏਜੰਸੀ ਆਈਐਸਆਈ ਸਣੇ ਕਈ ਅੱਤਵਾਦੀ ਸੰਗਠਨਾਂ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੀ ਅਹਿਮ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਏਜੰਟ ਨੂੰ ਗਿ੍ਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਉਸ ਨੂੰ ਕਰਤਾਰਪੁਰ ਦੇ ਪਿੰਡ ਭਤੀਜਾ ਤੋਂ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਏਜੰਟ ਦਾ ਰਿਮਾਂਡ ਲੈ ਕੇ ਜਾਂਚ ਸ਼ੁਰੂ […]
ਪੰਜਾਬ 

ਭਾਰਤ ਸਰਕਾਰ ਵੱਲੋਂ ਵੱਖਵਾਦੀ ਜੱਥੇਬੰਦੀ ‘ਤੇ ਪਾਬੰਦੀ

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ ਕਿਹਾ, ਜਥੇਬੰਦੀ ਖਿਲਾਫ਼ ਅੱਤਵਾਦੀ ਸੰਗਠਨ ਵਾਂਗ ਹੋਵੇ ਸਲੂਕ ਅਸ਼ਵਨੀ ਚਾਵਲਾ, ਚੰਡੀਗੜ੍ਹ ਭਾਰਤ ਸਰਕਾਰ ਨੇ ਅਮਰੀਕਾ ਦਾ ਇੱਕ ਖਾਲਿਸਤਾਨ ਪੱਖੀ ਵੱਖਵਾਦੀ ਜਥੇਬੰਦੀ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਪਾਬੰਦੀ ਲਾ ਦਿੱਤੀ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਵੱਲੋਂ ਸਿੱਖ ਫਾਰ ਜਸਟਿਸ (ਐਸ. ਐਫ. ਜੇ) ਜਥੇਬੰਦੀ […]
ਪੰਜਾਬ 

ਵਿਧਾਇਕ ਦੀ ਕੋਠੀ ਮੂਹਰੇ ਗੱਜੀਆਂ ਜੱਥੇਬੰਦੀਆਂ

ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਾਰਸਾਂ ਨੂੰ ਦੇਵੇ ਇਨਸਾਫ਼, ਫਿਰ ਚੁੱਕਾਂਗੇ ਧਰਨਾ ਸਾਦਿਕ/ਫਰੀਦਕੋਟ (ਅਰਸ਼ਦੀਪ ਸੋਨੀ) ਫਰੀਦਕੋਟ ‘ਚ ਪੁਲਿਸ ਹਿਰਾਸਤ ‘ਚ ਮਾਰੇ ਗਏ ਜਸਪਾਲ ਸਿੰਘ ਦੇ ਮਾਪਿਆਂ ਤੇ ਦੋ ਦਰਜਨ ਦੇ ਕਰੀਬ ਜਥੇਬੰਦੀਆਂ ਵੱਲੋਂ ਅੱਜ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਮੂਹਰੇ ਧਰਨਾ ਦਿੱਤਾ ਗਿਆ ਧਰਨਾਕਾਰੀਆਂ ਨੇ ਵਿਧਾਇਕ ਦੇ ਮੋਬਾਇਲ ਫੋਨ ਦੀ ਡੀਟੇਲ ਕਢਵਾਉਣ ਮਾਮਲੇ ਦੀ ਜਾਂਚ […]
ਪੰਜਾਬ 

ਚੋਣਾਂ ਨੇੜੇ ਸੁਖਬੀਰ ਨੂੰ ਯਾਦ ਆਇਆ ਸੰਗਠਨ, ਰਿਉੜੀਆਂ ਵਾਂਗ ਵੰਡੇ ਜਾ ਰਹੇ ਹਨ ਅਹੁਦੇ

ਹਰ ਤੀਜੇ ਦਿਨ ਜਾਰੀ ਹੋ ਰਹੀ ਐ ਲਿਸਟ, ਅਕਾਲੀ ਦਲ ‘ਚ ਸਕੱਤਰਾਂ ਦਾ ਆਇਆ ਹੜ੍ਹ ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਆਪਣੀ ਪਾਰਟੀ ਦਾ ਸੰਗਠਨ ਯਾਦ ਆ ਗਿਆ ਹੈ, ਜਿਸ ਕਾਰਨ ਹਰ ਤੀਜੇ ਦਿਨ ਨਵੇਂ-ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਹੋ ਰਹੀ ਹੈ ਤੇ ਰਿਉੜੀਆਂ ਵਾਂਗ ਅਹੁਦੇ […]
ਪੰਜਾਬ 

ਪਾਕਿ ਦੇ ਪੰਜਾਬ ਪ੍ਰਾਂਤ ‘ਚ ਅੱਤਵਾਦੀਆਂ ਦੀ ਮੱਦਦ ਦੇ ਦੋਸ਼ ‘ਚ 53 ਸੰਗਠਨਾਂ ‘ਤੇ ਲੱਗਿਆ ਬੈਨ

ਨਵੀਂ ਦਿੱਲੀ | ਪਾਕਿਸਤਾਨ ਦੇ ਪੰਜਾਬ ਪ੍ਰਾਂਤ ‘ਚ ਸਰਕਾਰ ਨੇ ਅੱਤਵਾਦੀ ਸੰਗਠਨਾਂ ਦੀ ਹਮਾਇਤ ਕਰਨ ਦੇ ਦੋਸ਼ ‘ਚ ਕਈ ਸੰਗਠਨਾਂ ‘ਤੇ ਪਾਬੰਦੀ ਲਾਈ ਹੈ ਸਥਾਨਕ ਰਿਪੋਰਟ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਪਾਕਿਸਤਾਨ ਦੇ ਪੰਜਾਬ ‘ਚ ਅੱਤਵਾਦੀਆਂ ਦੀ ਮੱਦਦ ਕਰਨ ਦੇ ਦੋਸ਼ ‘ਚ ਕਰੀਬ 53 ਸੰਗਠਨਾਂ ‘ਤੇ ਰੋਕ ਲਾਈ ਗਈ ਹੈ ਪਾਕਿਸਤਾਨ ਸਰਕਾਰ ਦਾ ਕਹਿਣਾ […]
ਦੇਸ਼  ਦਿੱਲੀ 

ਮੰਗਾਂ ਮਨਵਾਉਣ ਲਈ ਵੱਖ-ਵੱਖ ਜੱਥੇਬੰਦੀਆਂ ਅਪਣਾ ਰਹੀਆਂ ਨੇ ਵੱਖ-ਵੱਖ ਤਰੀਕੇ

ਹੱਥਾਂ ‘ਚ ਪੈਟਰੋਲ ਅਤੇ ਡੀਜਲ ਦੀਆਂ ਬੋਤਲਾਂ ਫੜ੍ਹ ਕੀਤੀ ਸਰਕਾਰ ਖਿਲਾਫ ਨਾਅਰੇਬਾਜੀ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਦੇ ਸ਼ਹਿਰ ‘ਚ ਵੱਖ-ਵੱਖ ਜੱਥੇਬੰਦੀਆਂ ਦੇ ਧਰਨਾਕਾਰੀ ਆਪਣੀਆਂ ਮੰਗਾਂ ਮਨਵਾਉਣ ਲਈ ਵੱਖ-ਵੱਖ ਤਰੀਕੇ ਅਪਣਾ ਰਹੇ ਹਨ। ਇਸੇ ਤਹਿਤ ਅੱਜ ਬੇਰੁਜ਼ਗਾਰ ਲਾਈਨਮੈਨ ਨੌਕਰੀ ਦੀ ਮੰਗ ਨੂੰ ਲੈ ਕੇ ਅੱਜ ਅਬਲੋਵਾਲ ਸਥਿਤ ਪਾਣੀ ਦੀ ਟੈਂਕੀ ‘ਤੇ ਚੜ੍ਹ ਗਏ। ਇਨ੍ਹਾਂ ਨੇ ਆਪਣੇ […]
Breaking News  ਪੰਜਾਬ 

ਮਾਓਵਾਦੀ ਤੇ ਅੱਤਵਾਦੀ ਸੰਗਠਨਾਂ ਨਾਲ ਕੋਈ ਸਮਝੌਤਾ ਨਹੀਂ : ਰਾਜਨਾਥ

ਏਜੰਸੀ, ਕੋਲਕਾਤਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਦੇਸ਼ ਮਾਓਵਾਦੀ, ਦਹਿਸ਼ਤਵਾਦੀ ਤੇ ਅੱਤਵਾਦੀ ਸੰਗਠਨਾ ਵਰਗੀਆਂ ਤਾਕਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ ਸ੍ਰੀ ਸਿੰਘ ਸੂਬਾ ਸਕੱਤਰੇਤ ਨਾਬਨਾਹ ‘ਚ 23ਵੀਂ ਪੂਰਬੀ ਖੇਤਰੀ ਪ੍ਰੀਸ਼ਦ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਕਿਹਾ  ਕਿ ਸੁਰੱਖਿਆ ਬਲ ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ […]
ਦੇਸ਼ 

ਕੇਂਦਰ ਦੀ ਨਵੀਂ ਫਸਲ ਖਰੀਦ ਨੀਤੀ ਕਿਸਾਨ ਜਥੇਬੰਦੀਆਂ ਵੱਲੋਂ ਮੁੱਢੋਂ ਰੱਦ

ਕਿਹਾ, ਪ੍ਰਧਾਨ ਮੰਤਰੀ ਅੰਨਦਾਤਾ ਆਯ ਸਰੰਕਸ਼ਨ ਅਭਿਆਨ ਕਿਸਾਨਾਂ ਦੀ ਥਾਂ ਵਪਾਰੀਆਂ ਪੱਖੀ ਮੋਦੀ ਸਰਕਾਰ ਨੇ ਸਰਕਾਰੀ ਖਰੀਦ ਦੀ ਥਾਂ ਖੁੱਲ੍ਹੀ ਮੰਡੀ ਵੱਲ ਵਧਾਇਆ ਕਦਮ ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਨਵੀਂ ਫਸਲ ਖਰੀਦ ਨੀਤੀ ਨੂੰ ਕਿਸਾਨ ਜਥੇਬੰਦੀਆਂ ਨੇ ਮੁੱਢੋਂ ਰੱਦ ਕਰ ਦਿੱਤਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ […]
ਪੰਜਾਬ 

ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਸਮਾਜ ਸੇਵੀ ਸੰਸਥਾਵਾਂ : ਧਰਮਸੋਤ

ਵੱਧ ਤੋਂ ਵੱਧ ਬੂਟੇ ਲਾਉਣ ਲਈ ਵੱਖ-ਵੱਖ ਸੰਸਥਾਵਾਂ ਦਾ ਸਹਿਯੋਗ ਲੈਣ ‘ਤੇ ਜ਼ੋਰ | Dharmasot ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਫਲੈਕਸ ਜਾਰੀ | Dharmasot ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ‘ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ […]
ਪੰਜਾਬ 

ਕਿਸਾਨ ਜਥੇਬੰਦੀਆਂ ਬੈਕਫੁੱਟ ‘ਤੇ

ਵਧ ਰਹੇ ਤਕਰਾਰ ਕਾਰਨ ਅੰਦੋਲਨ ਨੂੰ 6 ਜੂਨ ਤੱਕ ਕੀਤਾ ਸੀਮਿਤ ਹੜਤਾਲ ਕਾਰਨ ਸਮਾਜ ਦੇ ਦੂਜੇ ਵਰਗਾਂ ‘ਚ ਕਿਸਾਨਾਂ ਪ੍ਰਤੀ ਸਖ਼ਤ ਨਰਾਜ਼ਗੀ ਲੁਧਿਆਣਾ, (ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼) ਕਿਸਾਨਾਂ ਦਾ ਦੋਧੀਆਂ ਅਤੇ ਦੁਕਾਨਾਂਦਾਰਾਂ ਨਾਲ ਹੋ ਰਹੇ ਤਕਰਾਰਾਂ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਹੜਤਾਲ ਤੋਂ ਪੈਰ ਪਿੱਛੇ ਖਿੱਚ ਲਏ ਹਨ ਕਿਸਾਨੀ ਮੰਗਾਂ ਸਬੰਧੀ ਦੇਸ਼ […]
ਪੰਜਾਬ 

ਅੱਤਵਾਦੀ ਸੰਗਠਨਾਂ ‘ਤੇ ਕਾਰਵਾਈ ਕਰੇ ਪਾਕਿ

ਜਦੋਂ ਸਮੁੱਚਾ ਸੰਸਾਰ ਨਵੇਂ ਸਾਲ ਦੇ ਜਸ਼ਨ ‘ਚ ਡੁੱਬਿਆ ਹੋਇਆ ਸੀ, ਉਸੇ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਨੂੰ ਕਰੜੀ ਫਟਕਾਰ ਲਾਉਂਦਿਆਂ ਝੂਠਾ ਅਤੇ ਧੋਖੇਬਾਜ ਦੇਸ਼ ਦੱਸਦੇ ਹੋਏ ਅਮਰੀਕਾ ਦੁਆਰਾ ਪਾਕਿਸਤਾਨ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦੀ ਵਰਤੋਂ ਅਤੇ ਆਪਣੇ ਹੀ ਦੇਸ਼ ਦੀ ਨੀਤੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਅਮਰੀਕਾ ਦੇ ਰਾਸ਼ਟਰਪਤੀ […]
ਫੀਚਰ 

ਅਨੰਤਨਾਗ ਹਮਲਾ : ਹਿੰਦੂ ਸੰਗਠਨਾਂ ਵੱਲੋਂ 14 ਨੂੰ ਪੰਜਾਬ ਬੰਦ ਦਾ ਐਲਾਨ

ਜੰਮੂ ਕਸ਼ਮੀਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਖੁਸ਼ਵੀਰ ਸਿੰਘ ਤੂਰ, ਪਟਿਆਲਾ: ਜੰਮੂ ਕਸ਼ਮੀਰ ਵਿਖੇ ਅੱਤਵਾਦੀਆਂ ਵੱਲੋਂ ਅਮਰਨਾਥ ਯਾਤਰੀਆਂ ਉੱਪਰ ਕੀਤੇ ਗਏ ਹਮਲੇ ਸਬੰਧੀ ਆਮ ਲੋਕਾਂ ਸਮੇਤ ਹਿੰਦੂ ਜਥੇਬੰਦੀਆਂ ਵਿੱਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਇੱਥੇ ਵੱਖ-ਵੱਖ ਹਿੰਦੂ ਸੰਗਠਨਾਂ ਵੱਲੋਂ ਹਮਲੇ ਦੇ ਵਿਰੋਧ ਵਿੱਚ 14 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ […]
Breaking News  ਪੰਜਾਬ