ਪੀ. ਡੀ. ਪੀ. ਮੁਖੀ ਮਹਿਬੂਬਾ ਮੁਫ਼ਤੀ ਰਿਹਾਅ

ਪੀ. ਡੀ. ਪੀ. ਮੁਖੀ ਮਹਿਬੂਬਾ ਮੁਫ਼ਤੀ ਰਿਹਾਅ

ਜੰਮੂ ਕਸ਼ਮੀਰ। ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਆਗੂ ਮਹਿਬੂਬਾ ਮੁਫ਼ਤੀ ਨੂੰ ਅੱਜ ਸ਼ਾਮ ਨਜ਼ਰਬੰਦੀ ‘ਚੋਂ ਰਿਹਾਅ ਕਰ ਦਿੱਤਾ ਗਿਆ।

Situation, Worse, PDP Breaks, Mehbooba

ਜ਼ਿਕਰਯੋਗ ਹੈ ਕਿ ਬੀਬੀ ਮੁਫ਼ਤੀ ਸੂਬੇ ‘ਚ ਧਾਰਾ 370 ਹਟਾਉਣ ਤੋਂ ਬਾਅਦ ਕਰੀਬ ਇੱਕ ਸਾਲ ਤੋਂ ਨਜ਼ਰਬੰਦ ਸਨ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਉਮਰ ਫਾਰੂਕ  ਅਤੇ ਉਨ੍ਹਾਂ ਦੇ ਪਿਤਾ ਫਾਰੂਕ ਅਬਦੁੱਲਾ ਨੂੰ ਵੀ ਨਜ਼ਰਬੰਦ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਮਹਿਬੂਬਾ ਮੁਫ਼ਤੀ ਪਿਛਲੇ 14 ਮਹੀਨਿਆਂ ਤੋਂ ਘਰ ‘ਚ ਨਜ਼ਰਬੰਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.