PADB Banks Protest

PADB Banks Protest: ਪੀਏਡੀਬੀ ਬੈਂਕਾਂ ਖਿਲਾਫ਼ ਸੰਘਰਸ਼ ਹੋਵੇਗਾ ਤੇਜ਼, 14 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਮੁਫ਼ਤ : ਡੱਲੇਵਾਲ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸੂਬਾ ਪੱਧਰੀ ਮੀਟਿੰਗ ’ਚ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਸੂਬੇ ਦੇ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ।
ਪੰਜਾਬ  ਖਾਸ ਖਬਰ 
Govt Ad Sach Kahoon Helpline Sachchi Shiksha Official