Paddy Procurement Guidelines Punjab

Paddy Procurement Guidelines Punjab: ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਵਾਰ 100 ਮੰਡੀਆਂ ਝੋਨੇ ਦੀ ਖਰੀਦ ਲਈ ਨੋਟੀਫਾਈ ਕੀਤੀਆਂ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ