Paddy Procurement Policy Punjab

Punjab Cabinet Decisions: ਝੋਨੇ ਦੀ ਖ਼ਰੀਦ ਲਈ ਪੰਜਾਬ ਕੈਬਨਿਟ ਵੱਲੋਂ ਤਿੰਨ ਅਹਿਮ ਨੀਤੀਆਂ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) 2026-27 ਦੌਰਾਨ ਝੋਨੇ ਦੀ ਨਿਰਵਿਘਨ ਖ਼ਰੀਦ, ਢੋਆ-ਢੁਆਈ ਅਤੇ ਮਿਲਿੰਗ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ