Paddy Sowing
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਪੰਜਾਬ ਅੰਦਰ ਝੋਨੇ ਦੀ ਲਵਾਈ ਅੱਜ ਤੋਂ, ਪਾਵਰਕੌਮ ਦਾ ਇਮਤਿਹਾਨ ਸ਼ੁਰੂ
Published On
By Sach Kahoon Punjabi Desk
ਪਾਵਰਕੌਮ ਵੱਲੋਂ ਟਿਊਬਵੈੱਲਾਂ ਲਈ 8 ਘੰਟੇ ਦਿੱਤੀ ਜਾਵੇਗੀ ਬਿਜਲੀ ਸਪਲਾਈ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਤੋਂ ਬਾਅਦ ਬਿਜਲੀ ਦੀ ਮੰਗ ’ਚ ਹੋਵੇਗਾ ਇਜਾਫ਼ਾ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਅੰਦਰ ਝੋਨੇ ਦੀ ਲਵਾਈ ਲਈ ਪਾਵਰਕੌਮ ਵੱਲੋਂ ਅਧਿਕਾਰਤ ਤੌਰ ’ਤੇ 10 ਜੂਨ ਤੋਂ ਟਿਊਬਵੈੱਲਾਂ ਲਈ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਟਿਊਬਵੈੱਲਾਂ ਨੂੰ ਬਿਜਲੀ ਸਪਲਾਈ ਦੇਣ […]
ਪੰਜਾਬ ਅੰਦਰ ਝੋਨੇ ਦੀ ਲਵਾਈ ਲਈ ਅੱਜ ਤੋਂ, ਮਿਲੇਗੀ 8 ਘੰਟੇ ਬਿਜਲੀ ਸਪਲਾਈ
Published On
By Sach Kahoon Punjabi Desk
14 ਲੱਖ ਟਿਊਵੈੱਲ ਕੱਢਣਗੇ ਧਰਤੀ ਦਾ ਪਾਣੀ, ਪਾਵਰਕੌਮ ਦੇ ਸਿਰ ਵੱਧੇਗਾ ਅੱਜ ਤੋਂ ਭਾਰ
ਬਹੁਤ ਅਹਿਮ ਹੈ ਝੋਨੇ ਦੀ ਬਿਜਾਈ ਲਈ ਵਿਉਂਤਬੰਦੀ
Published On
By Sach Kahoon Punjabi Desk
ਬਹੁਤ ਅਹਿਮ ਹੈ ਝੋਨੇ ਦੀ ਬਿਜਾਈ ਲਈ ਵਿਉਂਤਬੰਦੀ ਪੰੰਜਾਬ ਵਿੱਚ ਝੋਨੇ ਦੀ ਕਾਸ਼ਤ ਨਾਲ ਸਬੰਧਿਤ ਮੁੱਦਿਆਂ ‘ਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਹਿਮ ਹਨ ਬਦਲਦੇ ਮੌਸਮ ਵਿਚ ਕੀੜੇ-ਮਕੌੜੇ, ਬਿਮਾਰੀਆਂ ਅਤੇ ਹੋਰ ਮੌਸਮੀ ਕਾਰਕਾਂ ਦਾ ਪ੍ਰਭਾਵ ਵੀ ਵਧ ਰਿਹਾ ਹੈ ਇਸ ਦੇ ਨਾਲ-ਨਾਲ ਖੇਤੀ ਵਿੱਚ ਕੰਮ ਕਰਨ ਵਾਲੇ […]