Paddy Straw Burning
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Stubble Burning: ਪੰਜਾਬ ’ਚ ਪਰਾਲੀ ਸਾੜਨ ਦੇ 4657 ਮਾਮਲੇ ਆਏ ਸਾਹਮਣੇ, 1442 ਲੋਕਾਂ ਵਿਰੁੱਧ FIR ਦਰਜ਼
Published On
By Khushdeep Singh
ਪੰਜਾਬ ’ਚ ਪਰਾਲੀ ਸਾੜਨ ਨੂੰ ਰੋਕਣ ਲਈ ਪ੍ਰਸ਼ਾਸਨ ਦੀਆਂ ਕਾਰਵਾਈਆਂ ਬਾਵਜੂਦ, ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। 9 ਨਵੰਬਰ, 2026 ਤੱਕ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਰਿਪੋਰਟ ਅਨੁਸਾਰ, ਸੂਬੇ ’ਚ ਕੁੱਲ 4,657 ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।