Paddy

Farmers News: ਕਿਸਾਨਾਂ ਨੇ ਖੇਤਾਂ ’ਚ ਲਗਾਈ ਅੱਗ, ਮੌਕੇ ’ਤੇ ਪਹੁੰਚੀ ਪੁਲਿਸ

Farmers News: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੀ ਵਾਢੀ ਕਰਨ ਉਪਰੰਤ ਆਪਣੇ ਖੇਤਾਂ ਵਿੱਚ ਖੜੇ ਕਰਚਿਆਂ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਉੱਤੇ ਸਖਤਾਈ ਵਰਤ ਰਿਹਾ ਹੈ ,ਅੱਜ ਨੇੜਲੇ ਪਿੰਡ ਛਾਜਲੀ ਵਿਖੇ ਬਾਵਾ ਸਿੰਘ ਆਪਣੇ ਖੇਤਾਂ ਦੇ ਵਿੱਚ 10 ਏਕੜ ਖੜੇ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

Kisan News: ਝੋਨੇ ਦੀ ਖਰੀਦ ਨਾ ਹੋਣ ’ਤੇ ਕਿਸਾਨਾਂ ਵੱਲੋਂ ਪਟਿਆਲਾ ਪਿਹੋਵਾ ਮਾਰਗ ਕੀਤਾ ਜਾਮ

ਬੋਲੀ ਜਲਦ ਸ਼ੁਰੂ ਕਰਵਾ ਦਿੱਤੀ ਜਾਵੇਗੀ : ਪਠਾਣਮਾਜਰਾ | Kisan News (ਰਾਮ ਸਰੂਪ ਪੰਜੋਲਾ) ਸਨੌਰ। ਸਰਕਾਰ ਵੱਲੋਂ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ ਪ੍ਰੰਤੂ ਅਜੇ ਤੱਕ ਕਿਸਾਨ ਮੰਡੀਆਂ ਵਿੱਚ ਰੂਲ ਰਹੇ ਹਨ ਅਤੇ ਨਾ ਹੀ ਸਰਕਾਰੀ ਬੋਲੀ ਦੀ ਅਜੇ ਤੱਕ ਕਿਤੇ ਵੀ ਖਰੀਦ ਦੀ ਸ਼ੁਰੂਆਤ ਹੋਈ ਹੈ। ਜਿਸ ਤੋਂ ਦੁਖੀ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

Kisan News: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਦੇ ਹੁਕਮ

(ਸੱਚ ਕਹੂੰ ਨਿਊਜ) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰ 8.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2024 […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਲੈਣ ਲਈ ਖੇਤੀਬਾੜੀ ਵਿਭਾਗ ਦੇ ਇਨ੍ਹਾਂ ਨੰਬਰਾਂ ’ਤੇ ਕਰਨ ਸੰਪਰਕ

ਝੋਨੇ ਦੀ ਸਿੱਧੀ ਬਿਜਾਈ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ (ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪੋਰਟਲ ਉੱਪਰ ਰਜਿਸਟਰ ਕਰਨ ਲਈ ਸਮਾਂ ਸੀਮਾ 30 ਜੂਨ 2024 ਤੋਂ ਵਧਾ ਕੇ 15 ਜੁਲਾਈ 2024 ਤੱਕ ਕਰ ਦਿੱਤੀ ਗਈ ਹੈ। ਇਸ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Top Paddy Variety: ਝੋਨੇ ਦੀਆਂ ਇਹ 4 ਕਿਸਮਾਂ ਲਾਉਣ ਨਾਲ ਕਿਸਾਨ ਹੋਣਗੇ ਅਮੀਰ!

Top Paddy Variety : ਕੁਰੂਕਸ਼ੇਤਰ (ਸੱਚ ਕਹੂੰ ਨਿਊਜ਼/ਦੇਵੀ ਲਾਲ ਬਰਨਾ)। ਹਰਿਆਣਾ ’ਚ ਇਸ ਸਮੇਂ ਝੋਨੇ ਦੀ ਲਵਾਈ ਜੋਰਾਂ ’ਤੇ ਹੈ, ਕਿਸਾਨ ਜ਼ਿਆਦਾਤਰ ਮੋਟਾ ਅਤੇ ਹਾਈਬਿ੍ਰਡ ਝੋਨਾ (ਟੌਪ ਪੈਡੀ ਵੈਰਾਇਟੀ) ਲਾ ਰਹੇ ਹਨ। ਇਸ ਤੋਂ ਬਾਅਦ ਕਿਸਾਨ ਬਾਸਮਤੀ ਝੋਨਾ ਲਾਉਣ ਦਾ ਕੰਮ ਸ਼ੁਰੂ ਕਰਨਗੇ। ਹਰਿਆਣਾ ਸੂਬੇ ਦੇ 14 ਜ਼ਿਲ੍ਹਿਆਂ ’ਚ ਝੋਨੇ ਦੀ ਪੈਦਾਵਾਰ ਹੁੰਦੀ ਹੈ। ਉੱਤਰੀ […]
Breaking News  ਖਾਸ ਖਬਰ  ਹਰਿਆਣਾ  ਚੰਡੀਗੜ੍ਹ 

ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫਸਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

(ਸੱਚ ਕਹੂੰ ਨਿਊਜ਼) ਬਠਿੰਡਾ। ਖੇਤੀਬਾੜੀ ਅਫਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਮੁੱਢਲੇ ਪ੍ਰਬੰਧ ਅਤੇ ਨਰਮੇ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਪੰਜਾਬ ’ਚ ਦੋ ਪੜਾਵਾਂ ਤਹਿਤ ਹੋਵੇਗੀ ਝੋਨੇ ਦੀ ਲਵਾਈ, ਵੇਖੋ ਆਪਣੇ ਜ਼ਿਲ੍ਹਿਆਂ ਦੀਆਂ ਤਾਰੀਕਾਂ

ਪੰਜਾਬ ਅੰਦਰ ਝੋਨੇ ਦੀ ਲਵਾਈ 11 ਜੂਨ ਤੋਂ (Paddy Planting) ਸੂਬੇ ਅੰਦਰ ਸਿੱਧੀ ਬਜਾਈ 15 ਮਈ ਤੋਂ ਸ਼ੁਰੂ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਸਮੇਤ ਰਵਾਇਤੀ ਬਿਜਾਈ ਦੀਆਂ ਤਰੀਖਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸੂਬੇ ਅੰਦਰ ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ਵਿੱਚ ਹੋਵੇਗੀ ਅਤੇ ਕਿਸਾਨਾਂ ਨੂੰ ਅੱਠ ਘੰਟੇ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਕਿਸਾਨਾਂ ਲਈ ਲਾਹੇਵੰਦ ਸਿੱਧ ਹੋਵੇਗੀ ਇਹ ਇੰਟਰਵਿਊ, ਦੇਖੋ ਪੂਰੀ Video…

ਲੁਧਿਆਣਾ (ਜਸਵੀਰ ਸਿੰਘ ਗਹਿਲ)। ਹਾੜ੍ਹੀ ਦਾ ਸੀਜ਼ਨ ਲਗਭਗ ਖ਼ਤਮ ਹੋ ਚੁੱਕਾ ਹੈ ਤੇ ਕਿਸਾਨ ਝੋਨੇ ਦੀ ਬਿਜਾਈ ਦੀਆਂ ਤਿਆਰੀਆਂ ’ਚ ਜੁਟ ਗਏ ਹਨ। ਅਜਿਹੇ ਵਿੱਚ ਝੋਨੇ ਦੀਆਂ ਕਿਹੜੀਆਂ ਕਿਸਮਾਂ ਦੀ ਕਾਸ਼ਤ ਕੀਤੀ ਜਾਵੇ ਤੇ ਕਿਹੜੀਆਂ ਕਿਸਮਾਂ ਨੂੰ ਬੀਜਣ ਤੋਂ ਗੁਰੇਜ਼ ਕੀਤਾ ਜਾਵੇ ਆਦਿ ਅਨੇਕਾਂ ਸਵਾਲ ਕਿਸਾਨਾਂ ਨੂੰ ਸ਼ਸ਼ੋਪੰਜ ਵਿੱਚ ਪਾ ਰਹੇ ਹਨ। ਇਨ੍ਹਾਂ ਸਵਾਲਾਂ ਦੇ […]
Breaking News  ਖੇਤੀਬਾੜੀ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ  ਪੰਜਾਬ 

ਧਿਆਨ ਦਿਓ! ਖੇਤੀਬਾੜੀ ਯੂਨੀਵਰਸਿਟੀ ਨੇ ਕਿਸਾਨਾਂ ਕੀਤੀ ਖਾਸ ਸਿਫਾਰਿਸ਼, ਲਵੋ ਪੂਰੀ ਜਾਣਕਾਰੀ

ਪੀਏਯੂ ਵੱਲੋਂ ਕਿਸਾਨਾਂ ਨੂੰ ਪੀਆਰ 126 ਤੇ ਪੀਆਰ 131 ਦੀ ਕਾਸ਼ਤ ਦੀ ਸਿਫ਼ਾਰਸ ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਕਿਸਾਨਾਂ ਨੂੰ ਝੋਨੇ ਦੀਆਂ ਅਜਿਹੀਆਂ ਕਿਸਮਾਂ ਦੀ ਕਾਸ਼ਤ ਕਰਨ ਦੀ ਸਿਫ਼ਾਰਸ ਕੀਤੀ ਹੈ। ਜਿਹੜੀਆਂ ਘੱਟ ਪਾਣੀ ਤੇ ਘੱਟ ਖਰਚੇ ਨਾਲ ਜ਼ਿਆਦਾ ਝਾੜ ਦੇਣ ਦੇ ਸਮਰੱਥ ਹਨ। ਮਾਹਿਰਾਂ ਮੁਤਾਬਕ ਧਰਤੀ ਹੇਠਲੇ ਪਾਣੀ ਦਾ ਪੱਧਰ […]
Breaking News  ਖੇਤੀਬਾੜੀ  ਖਾਸ ਖਬਰ  ਪੰਜਾਬ 

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 48 ਲੱਖ ਰੁਪਏ ਦੀ ਰਾਸ਼ੀ ਜਾਰੀ, ਚੈਕ ਕਰੋ ਆਪਣੇ ਖਾਤੇ

(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 48 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮਾ ਕਰਵਾਈ ਜਾ ਚੁੱਕੀ ਹੈ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਉਣੀ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਪ੍ਰਾਈਵੇਟ ਫਰਮਾਂ ਤੋਂ ਲਿਆਂਦੇ ਬੀਜਾਂ ਨੇ ਠੱਗੇ ਕਿਸਾਨ, ਪਰਾਲੀ ਬਣ ਕੇ ਰਹਿ ਗਿਆ ਝੋਨਾ

ਖੇਤੀਬਾੜੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਨ ਦੇ ਬਾਵਜ਼ੂਦ ਨਹੀਂ ਹੋ ਰਹੀ ਕਾਰਵਾਈ : ਕਿਸਾਨ (ਸਤਪਾਲ ਥਿੰਦ) ਫਿਰੋਜ਼ਪੁਰ। ਵੱਧ ਝਾੜ ਲੈਣ ਦੇ ਲਾਲਚ ਵਿੱਚ ਆ ਕੇ ਕੁਝ ਪ੍ਰਾਈਵੇਟ ਫਰਮਾਂ ਦੇ ਝਾਂਸੇ ਵਿੱਚ ਆਏ ਕਈ ਕਿਸਾਨ ਹੁਣ ਤੱਕ ਨਕਲੀ ਬੀਜਾਂ ਦਾ ਸ਼ਿਕਾਰ ਹੋ ਚੁੱਕੇ ਹਨ ਅਜਿਹਾ ਇੱਕ ਮਾਮਲਾ ਕਸਬਾ ਗੁਰੂਹਰਸਹਾਏ ਦੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ  ਪੰਜਾਬ 

ਕਣਕ-ਝੋਨੇ ਦੀ ਪਰਾਲੀ ਸਾੜਨ ਦਾ ਮੰਦਭਾਗਾ ਰੁਝਾਨ

ਪੰਜਾਬ ਇੱਕ ਖੇਤੀ ਪ੍ਰਧਾਨ ਰਾਜ ਹੈ ਜਿੱਥੇ ਵੱਡੀ ਅਬਾਦੀ ਖੇਤੀਬਾੜੀ ’ਤੇ ਨਿਰਭਰ ਹੈ। ਇੱਥੋਂ ਦੇ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚ ਉਲਝੇ ਹੋਏ ਹਨ। ਉਕਤ ਫ਼ਸਲਾਂ ਖਾਸ ਕਰਕੇ ਝੋਨੇ ਦੀ ਪਰਾਲੀ ਦਾ ਯੋਗ ਨਿਪਟਾਰਾ ਹਰ ਸੀਜਨ ਵਿੱਚ ਸਮੱਸਿਆ ਹੋ ਨਿੱਬੜਦਾ ਹੈ ਤੇ ਕਿਸਾਨ ਇਸ ਨੂੰ ਅੱਗ ਲਗਾ ਕੇ ਆਪਣਾ ਕੰਮ ਮੁਕਾਉਣ ਦੀ ਕੋਸ਼ਿਸ਼ ਕਰਦੇ ਹਨ। […]
Breaking News  ਸੂਬੇ  ਖਾਸ ਖਬਰ