Padmasree Kaur Singh

ਸੰਸਾਰ ਪ੍ਰਸਿੱਧ ਮੁੱਕੇਬਾਜ਼ ਮੁਹੰਮਦ ਅਲੀ ਨਾਲ ਲੜਨ ਵਾਲਾ ਪਦਮਸ੍ਰੀ ਕੌਰ ਸਿੰਘ

ਸੰਸਾਰ ਪ੍ਰਸਿੱਧ ਮੁੱਕੇਬਾਜ਼ ਮੁਹੰਮਦ ਅਲੀ ਨਾਲ ਲੜਨ ਵਾਲਾ ਪਦਮਸ੍ਰੀ ਕੌਰ ਸਿੰਘ ਬਾਕਸਿੰਗ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਂਅ ਚਮਕਾਉਣ ਵਾਲੇ ਪਦਮਸ਼੍ਰੀ ਅਤੇ ਅਰਜੁਨ ਐਵਾਰਡ ਜੇਤੂ ਕੌਰ ਸਿੰਘ ਅੱਜ ਬੁਢਾਪੇ ਦੇ ਦਿਨਾਂ ’ਚ ਨਿਰਾਸ਼ਾ ਭਰੀ ਜ਼ਿੰਦਗੀ ਜੀਅ ਰਿਹਾ ਹੈ। ਉਸ ਨੇ ਆਪਣੀ ਸਾਰੀ ਜਵਾਨੀ ਦੇਸ਼ ਭਗਤੀ ਤੇ ਬਾਕਸਿੰਗ ਦੇ ਖੇਤਰ ਵਿੱਚ ਦੇਸ਼ ਦਾ […]
Breaking News  ਸੱਭਿਆਚਾਰ ਅਤੇ ਸਮਾਜ