Pahalgam Attack

Operation Sindoor: ਸਰਬ ਪਾਰਟੀ ਮੀਟਿੰਗ ਅੱਜ, ਪਾਕਿਸਤਾਨ ਨੇ ਜੰਮੂ ’ਚ ਫਿਰ ਕੀਤੀ ਗੋਲੀਬਾਰੀ

ਪੰਜਾਬ ’ਚ ਅੱਧੀ ਰਾਤ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ Operation Sindoor: ਨਵੀਂ ਦਿੱਲੀ (ਏਜੰਸੀ)। ਪਾਕਿਸਤਾਨ ਨੇ ਲਗਾਤਾਰ ਦੂਜੀ ਰਾਤ ਜੰਮੂ-ਕਸ਼ਮੀਰ ਦੇ ਚਾਰ ਇਲਾਕਿਆਂ ’ਚ ਗੋਲੀਬਾਰੀ ਕੀਤੀ। ਇਸ ’ਚ ਕੁਪਵਾੜਾ, ਬਾਰਾਮੂਲਾ, ਉੜੀ ਤੇ ਅਖਨੂਰ ਸ਼ਾਮਲ ਹਨ। ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਆਪ੍ਰੇਸ਼ਨ ਸਿੰਦੂਰ ਦੇ […]
ਦੇਸ਼  Breaking News  ਖਾਸ ਖਬਰ 

Poonch Bus Accident: ਜੰਮੂ-ਕਸ਼ਮੀਰ ਦੇ ਪੁੰਛ ’ਚ ਯਾਤਰੀ ਬੱਸ ਖੱਡ ’ਚ ਡਿੱਗੀ, 2 ਦੀ ਮੌਤ, ਕਈ ਜਖਮੀ

Poonch Bus Accident: ਪੁੰਛ (ਏਜੰਸੀ)। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਘਨੀ ਮੇਂਧਰ ਇਲਾਕੇ ’ਚ ਮੰਗਲਵਾਰ ਨੂੰ ਇੱਕ ਯਾਤਰੀ ਬੱਸ ਖੱਡ ’ਚ ਡਿੱਗ ਗਈ। ਇਸ ਹਾਦਸੇ ’ਚ ਦੋ ਲੋਕਾਂ ਦੀ ਮੌਤ ਹੋ ਗਈ। ਕਈ ਜ਼ਖਮੀ ਹਨ। ਅਧਿਕਾਰੀਆਂ ਅਨੁਸਾਰ, ਬੱਸ ਮੇਂਢਰ ਵੱਲ ਜਾ ਰਹੀ ਸੀ ਜਦੋਂ ਖੋੜ ਧਾਰਾ ਨੇੜੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ। ਖ਼ਬਰ ਮਿਲਦੇ ਹੀ […]
ਦੇਸ਼  Breaking News  ਖਾਸ ਖਬਰ 

Pahalgam Attack: ਪਾਕਿਸਤਾਨ ਖਿਲਾਫ਼ ਭਾਰਤ ਦਾ ਸ਼ਿਕੰਜਾ ਜਾਇਜ਼

Pahalgam Attack: ਅੱਜ ਪਾਕਿਸਤਾਨ ਦੀ ਪਛਾਣ ਇੱਕ ਅਜਿਹੇ ਦੇਸ਼ ਦੇ ਰੂਪ ਵਿੱਚ ਹੋ ਚੱਕੀ ਹੈ ਜੋ ਹਰ ਮੋਰਚੇ ’ਤੇ ਨਾਕਾਮ ਰਿਹਾ ਹੈ- ਆਰਥਿਕ ਪਤਨ, ਰਾਜਨੀਤਿਕ ਅਸਥਿਰਤਾ, ਅੰਦਰੂਨੀ ਅਸ਼ਾਂਤੀ ਤੇ ਸਭ ਤੋਂ ਘਾਤਕ ਰੂਪ ਵਿੱਚ ਅੱਤਵਾਦ ਨੂੰ ਪਾਲਣ ਵਾਲਾ। ਇਹ ਦੇਸ਼ ਅੱਜ ਇੱਕ ਅਸਫਲ ਰਾਸ਼ਟਰ ਵਜੋਂ ਜਾਣਿਆ ਜਾਂਦਾ ਹੈ, ਜੋ ਨਾ ਤਾਂ ਆਪਣੇ ਨਾਗਰਿਕਾਂ ਦੀ ਰੱਖਿਆ […]
ਦੇਸ਼  Breaking News  ਲੇਖ  ਖਾਸ ਖਬਰ 

Pakistan: ਪਾਕਿਸਤਾਨ ’ਚ ਦੇਸੀ ਘਿਓ ਦੀ ਕੀਮਤ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ, ਗੱਲ ਕਰਦਾ ਹੈ ਯੁੱਧ ਲੜਨ ਦੀ…

Pakistan: ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਕਾਰਨ, ਭਾਰਤ ਨੇ ਪਾਕਿਸਤਾਨ ਵਿਰੁੱਧ ਕਈ ਵੱਡੀਆਂ ਕਾਰਵਾਈਆਂ ਕੀਤੀਆਂ ਹਨ, ਜਿਸ ’ਚ ਸਿੰਧੂ ਜਲ ਸੰਧੀ ਨੂੰ ਰੱਦ ਕਰਨਾ ਤੇ ਪਾਕਿਸਤਾਨੀਆਂ ਨੂੰ ਭਾਰਤ ਛੱਡਣ ਲਈ ਕਹਿਣਾ ਸ਼ਾਮਲ ਹੈ। ਭਾਰਤ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਵੱਡੀਆਂ ਕਾਰਵਾਈਆਂ ਦਾ ਪ੍ਰਭਾਵ ਪਾਕਿਸਤਾਨੀ ਨਾਗਰਿਕਾਂ ਦੇ ਰੋਜ਼ਾਨਾ ਜੀਵਨ ’ਤੇ ਪੈ ਰਿਹਾ ਹੈ। ਭਾਰਤ ਵੱਲੋਂ ਪਾਕਿਸਤਾਨ ਭਰ […]
Breaking News  ਕੁੱਲ ਜਹਾਨ  ਖਾਸ ਖਬਰ 

Udhampur Encounter: ਜੰਮੂ ’ਚ 24 ਘੰਟਿਆਂ ’ਚ ਤੀਜਾ ਐਨਕਾਊਂਟਰ, 1 ਜਵਾਨ ਸ਼ਹੀਦ

ਸੁਰੱਖਿਆ ਬਲਾਂ ਨੇ ਊਧਮਪੁਰ ’ਚ ਅੱਤਵਾਦੀਆਂ ਨੂੰ ਘੇਰਿਆ | Udhampur Encounter Udhampur Encounter: ਸ਼੍ਰੀਨਗਰ (ਏਜੰਸੀ)। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਜੰਮੂ-ਕਸ਼ਮੀਰ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਪਿਛਲੇ 24 ਘੰਟਿਆਂ ’ਚ ਇਹ ਲਗਾਤਾਰ ਤੀਜਾ ਮੁਕਾਬਲਾ ਹੈ। ਸੁਰੱਖਿਆ ਬਲਾਂ ਨੇ ਊਧਮਪੁਰ ਦੇ ਡੂਡੂ ਬਸੰਤਗੜ੍ਹ ’ਚ ਕੁਝ ਅੱਤਵਾਦੀਆਂ ਨੂੰ ਘੇਰ ਲਿਆ ਹੈ। ਅੱਤਵਾਦੀਆਂ ਦੀ ਅਜੇ ਪਛਾਣ ਨਹੀਂ […]
ਦੇਸ਼  Breaking News  ਖਾਸ ਖਬਰ 

Gautam Gambhir: ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ

Gautam Gambhir: ਨਵੀਂ ਦਿੱਲੀ (ਏਜੰਸੀ)। ਭਾਰਤੀ ਕ੍ਰਿਕੇਟ ਟੀਮ ਦੇ ਮੌਜ਼ੂਦਾ ਮੁੱਖ ਕੋਚ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬੁੱਧਵਾਰ ਨੂੰ, ਆਈਐੱਸਆਈਐੱਸ ਕਸ਼ਮੀਰ ਨਾਮਕ ਇੱਕ ਮੇਲ ਆਈਡੀ ਤੋਂ ਦੋ ਮੇਲ ਪ੍ਰਾਪਤ ਹੋਏ। ਦੋਵਾਂ ’ਤੇ ਲਿਖਿਆ ਸੀ- ‘ਆਈ ਕਿਲ ਯੂ’। ਇਸ ਤੋਂ ਬਾਅਦ ਗੌਤਮ ਨੇ ਵੀਰਵਾਰ ਨੂੰ ਦਿੱਲੀ ਦੇ ਰਾਜੇਂਦਰ ਨਗਰ ਪੁਲਿਸ ਸਟੇਸ਼ਨ ’ਚ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Pahalgam Attack: ਸੁਰੱਖਿਆ ਬਲਾਂ ਨੇ ਜਾਰੀ ਕੀਤੇ ਅੱਤਵਾਦੀਆਂ ਦੇ ਸਕੈੱਚ ਅਤੇ ਫੋਟੋਆਂ

Pahalgam Attack: ਸ੍ਰੀਨਗਰ, (ਆਈਏਐਨਐਸ)। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਸਬੰਧ ਵਿੱਚ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਕੁਝ ਸ਼ੱਕੀ ਅੱਤਵਾਦੀਆਂ ਦੀਆਂ ਤਸਵੀਰਾਂ ਅਤੇ ਸਕੈਚ ਜਾਰੀ ਕੀਤੇ। ਮੰਗਲਵਾਰ ਨੂੰ ਹੋਏ ਇਸ ਹਮਲੇ ਵਿੱਚ 26 ਨਾਗਰਿਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਸੁਰੱਖਿਆ ਬਲਾਂ ਦੇ ਅਨੁਸਾਰ ਹਮਲੇ ਵਿੱਚ ਸ਼ਾਮਲ ਤਿੰਨ ਅੱਤਵਾਦੀਆਂ ਦੀ ਪਛਾਣ ਆਸਿਫ ਫੂਜੀ, ਸੁਲੇਮਾਨ […]
ਦੇਸ਼  Breaking News  ਖਾਸ ਖਬਰ 

Pahalgam Attack: ਪਹਿਲਗਾਮ ਹਮਲੇ ਤੋਂ ਬਾਅਦ ਐਕਸ਼ਨ ‘ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਸੱਦੀ ਮੀਟਿੰਗ

Pahalgam Attack: ਚੰਡੀਗੜ੍ਹ। ਬੀਤੇ ਦਿਨ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਸੈਲਾਨੀਆਂ ’ਤੇ ਹੋਏ ਹੁਣ ਤੱਕ ਦੇ ਸਭ ਤੋਂ ਵੱਡੇ ਹਮਲੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹਾਈ ਲੈਵਲ ਸਿਕਿਓਰਿਟੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਣ ਜਾ ਰਹੀ ਹੈ। Read Also : Gold Price […]
ਪੰਜਾਬ  Breaking News  ਖਾਸ ਖਬਰ