Pahalgam Terror Attack Big Updates

Pahalgam Terror Attack Big Updates: ਪਹਿਲਗਾਮ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਵਿਚਕਾਰ ਛੱਡਿਆ ਸਾਊਦੀ ਦੌਰਾ, ਏਅਰਪੋਰਟ ’ਤੇ ਬੁਲਾਈ ਐਮਰਜੈਂਸੀ ਮੀਟਿੰਗ, ਕੀਤਾ ਵੱਡਾ ਐਲਾਨ

Pahalgam Terror Attack Big Updates: ਨਵੀਂ ਦਿੱਲੀ। ਜੰਮੂ-ਕਸ਼ਮੀਰ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਮਲੇ ਤੋਂ ਦੁਖੀ ਹੋ ਕੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੀ ਆਪਣੀ ਵਿਦੇਸ਼ ਯਾਤਰਾ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤੀ ਅਤੇ ਭਾਰਤ ਵਾਪਸ ਆ ਗਏ। […]
ਦੇਸ਼  Breaking News  ਖਾਸ ਖਬਰ