Pahlaj Nihalani Demise News

Pahlaj Nihalani: ਨਹੀਂ ਰਹੇ ਨਿਰਮਾਤਾ ਅਤੇ ਸੈਂਸਰ ਬੋਰਡ ਦੇ ਸਾਬਕਾ ਪ੍ਰਧਾਨ ਪਹਿਲਾਜ ਨਿਹਲਾਨੀ

ਹਿੰਦੀ ਸਿਨੇਮਾ ਦੇ ਮਸ਼ਹੂਰ ਨਿਰਮਾਤਾ ਅਤੇ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਦੇ ਸਾਬਕਾ ਚੇਅਰਮੈਨ, ਪਹਿਲਾਜ ਨਿਹਲਾਨੀ ਦਾ 76 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।
ਦੇਸ਼  ਮਨੋਰੰਜਨ  ਖਾਸ ਖਬਰ