PAK Vs IND 2027

World Cup 2027 Ticket Price: ਭਾਰਤ ਤੇ ਪਾਕਿਸਤਾਨ ਮੈਚ ਦੀਆਂ ਟਿਕਟਾਂ ਦੀ ਮੰਗ ਫਾਈਨਲ ਤੋਂ ਵੀ ਜ਼ਿਆਦਾ, ਜੋਹਾਨਸਬਰਗ ’ਚ ਖੇਡਿਆ ਜਾਵੇਗਾ ਮੁਕਾਬਲਾ

2027 ਦੇ ਇੱਕ ਰੋਜ਼ਾ ਵਿਸ਼ਵ ਕੱਪ ’ਚ ਭਾਰਤ-ਪਾਕਿਸਤਾਨ ਮੈਚ ਸਬੰਧੀ ਪ੍ਰਸ਼ੰਸਕ ਉਤਸ਼ਾਹਿਤ ਹਨ। 10 ਅਕਤੂਬਰ ਨੂੰ ਹੋਣ ਵਾਲੇ ਇਸ ਮੈਚ ਲਈ ਟਿਕਟਾਂ ਲਈ 8.4 ਮਿਲੀਅਨ ਤੋਂ ਵੱਧ ਰਜਿਸਟ੍ਰੇਸ਼ਨਾਂ ਕੀਤੀਆਂ ਗਈਆਂ ਹਨ। ਜੋਹਾਨਸਬਰਗ ਸਟੇਡੀਅਮ ’ਚ ਸਿਰਫ਼ 34,000 ਲੋਕਾਂ ਦੀ ਬੈਠਣ ਦੀ ਸਮਰੱਥਾ ਹੈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ