Pakistan Afghanistan Missile Attack

Pakistan Afghanistan Missile Attack: ਪਾਕਿਸਤਾਨ ਦਾ ਅਫਗਾਨਿਸਤਾਨ ’ਤੇ ਮਿਜ਼ਾਈਲ ਨਾਲ ਹਮਲਾ, 7 ਮੌਤਾਂ

ਸੋਮਵਾਰ ਨੂੰ ਅਫਗਾਨਿਸਤਾਨ ਦੇ ਪੂਰਬੀ ਸੂਬੇ ਕੁਨਾਰ ’ਚ ਹੋਏ ਹਮਲਿਆਂ ’ਚ ਘੱਟੋ-ਘੱਟ 7 ਲੋਕ ਮਾਰੇ ਗਏ ਤੇ 75 ਤੋਂ ਜ਼ਿਆਦਾ ਜ਼ਖਮੀ ਹੋਏ ਹਨ। ਜ਼ਖਮੀਆਂ ’ਚ ਯੂਨੀਵਰਸਿਟੀ ਦੇ ਵਿਦਿਆਰਥੀ, ਬੱਚੇ ਤੇ ਆਮ ਨਾਗਰਿਕ ਸ਼ਾਮਲ ਹਨ
ਕੁੱਲ ਜਹਾਨ  ਖਾਸ ਖਬਰ