ਜੰਮੂ (ਏਜੰਸੀ)। ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਸਥਿੱਤ ਫੌਜੀ ਚੌਂਕੀਆਂ ‘ਤੇ ਅੱਜ ਸਵੇਰੇ ਗੋਲੀਬਾਰੀ ਕਰਕੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਰੱਖਿਆ ਬੁਲਾਰੇ ਨੇ ਦੱਸਿਆ ਕਿ ਸਵੇਰੇ ਲਗਭਗ 8.15 ਵਜੇ ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਨਾਲ ਲੱਗਦੇ ਨੌਸ਼ੇਰਾ ਸੈਕਟਰ ‘ਚ ਛੋਟੇ ਹਥਿਆਰਾਂ, ਸਵਚਾਲਿਤ ਹਥਿਆਰਾਂ ਤੇ ਮੋਰਟਾਰ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਭਾਰਤੀ ਫੌਜ ਨੇ ਪਲਟਵਾਰ ਕਰਦਿਆਂ ਗੋਲੀਬਾਰੀ ਕੀਤੀ ਉਨ੍ਹਾਂ ਕਿਹਾ ਕਿ ਦੁਪਹਿਰ 12 ਵਜੇ ਤੱਕ ਦੋਵੇਂ ਪਾਸਿਓਂ ਗੋਲੀਬਾਰੀ ਬੰਦ ਹੋ ਗਈ ਇਸ ਤੋਂ ਪਹਿਲਾਂ ਵੀਰਵਾਰ ਨੂੰ ਪੁੰਛ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨੀ ਫੌਜੀਆਂ ਨੇ ਅਚਾਨਕ ਹਮਲਾ ਕਰ ਦਿੱਤਾ ਸੀ, ਜਿਸ ‘ਚ ਭਾਰਤ ਦਾ ਇੱਕ ਫੌਜ ਅਧਿਕਾਰੀ ਤੇ ਤਿੰਨ ਜਵਾਨ ਸ਼ਹੀਦ ਹੋ ਗਏ ਸਨ ਸ਼ਨਿੱਚਰਵਰ ਨੂੰ ਭਾਰਤੀ ਫੌਜ ਨੇ ਇੱਕ ਪਾਕਿਸਤਾਨੀ ਫੌਜੀ ਨੂੰ ਮਾਰ ਸੁੱਟਿਆ ਸੀ ਜਦੋਂਕਿ ਸੋਮਵਾਰ ਸ਼ਾਮ ਭਾਰਤੀ ਫੌਜੀਆਂ ਨੇ ਕੰਟਰੋਲ ਰੇਖਾ ਪਾਰ ਕਰਕੇ ਤਿੰਨ ਪਾਕਿਸਤਾਨੀ ਫੌਜੀਆਂ ਨੂੰ ਮਾਰ ਸੁੱਟਿਆ ਸੀ।
ਤਾਜ਼ਾ ਖ਼ਬਰਾਂ
London News: ਲੰਦਨ ਅਤੇ ਬਰਮਿੰਘਮ ਦੀ ਸਾਧ-ਸੰੰਗਤ ਵੱਲੋਂ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਪੌਦੇ ਲਾਏ
London News: ਲੰਦਨ (ਇੰਗਲੈਂ...
Punjab Health News: ਟੀਬੀ ਦੀ ਰੋਕਥਾਮ ਤੇ ਇਲਾਜ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ
Punjab Health News: ਤਲਵੰਡ...
Central Modern Jail: 150 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਂਕਿੰਗ
2 ਘੰਟੇ ਚੱਲੀ ਇਸ ਚੈਕਿੰਗ ਦੌਰ...
ਵੱਡਾ ਹਾਦਸਾ, ਪੁਰਾਣਾ ਖੰਡਰ ਘਰ ਢਹਿ ਢੇਰੀ… ਤਿੰਨ ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ਼ ਜਾਰੀ
ਨਵੀਂ ਦਿੱਲੀ (ਏਜੰਸੀ)। Delhi...
Malout News: ਡੇਰਾ ਸੱਚਾ ਸੌਦਾ ਦੀ ਪ੍ਰੇਰਣਾ, ਦੇਹਾਂਤ ਤੋਂ ਬਾਅਦ ਵੀ ਮਾਨਵਤਾ ਭਲਾਈ ਦਾ ਰਸਤਾ ਨਹੀਂ ਛੱਡਦੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ
Malout News: ਸੱਚਖੰਡਵਾਸੀ ਨ...
ਇਹ ਪ੍ਰੋਜੈਕਟ ਹਰਿਆਣਾ ਦੇ ਇਸ ਸ਼ਹਿਰ ਦੀ ਬਦਲ ਦੇਵੇਗਾ ਕਿਸਮਤ, ਪੰਜਾਬ ਸਮੇਤ ਇਹ ਸੂਬੇ ਦੀ ਪਰੇਸ਼ਾਨੀ ਹੋ ਜਾਵੇਗੀ ਖਤਮ
Haryana: ਸਰਸਾ (ਸੱਚ ਕਹੂੰ ਨ...
Malout News: ਜਾਨਾਂ ਬਚਾਉਣ ਲਈ ਡਾਕਟਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਦੇ ਨੇ ਇਹ ਮਨੁੱਖਤਾ ਦੇ ਰਾਖੇ
Malout News: ਪੂਜਨੀਕ ਗੁਰੂ ...
Mumbai Heavy Rainfall News: ਮੁੰਬਈ ’ਚ ਮੀਂਹ ਨਾਲ ਹਾਲਾਤ ਵਿਗੜੇ, ਟ੍ਰੇਨ ਸੇਵਾਵਾਂ 15 ਘੰਟਿਆਂ ਬਾਅਦ ਬਹਾਲ
ਮੁੰਬਈ (ਏਜੰਸੀ)। Mumbai Hea...