ਪਾਕਿ ਨੇ ਅਸਥਾਈ ਤੌਰ ‘ਤੇ ਬੰਦ ਕੀਤੀ ‘ਅਮਨ ਐਂਬੂਲੈਂਸ’ ਦੀ ਸੇਵਾ

Pakistan, T emporarily Hold, service Ambulance

ਪਾਕਿ ਨੇ ਅਸਥਾਈ ਤੌਰ ‘ਤੇ ਬੰਦ ਕੀਤੀ ‘ਅਮਨ ਐਂਬੂਲੈਂਸ’ ਦੀ ਸੇਵਾ Pakistan

ਇਸਲਾਮਾਬਾਦ (ਏਜੰਸੀ)। ਪਾਕਿਸਤਾਨ ਆਰਥਿਕ ਮੰਦੀ ਦੀ ਚਪੇਟ ਵਿਚ ਹੈ। ਇੱਥੇ ਆਮ ਲੋਕਾਂ ਲਈ ਖਾਣ-ਪੀਣ ਦੀਆਂ ਚੀਜ਼ਾਂ ਲੈਣੀਆਂ ਮੁਸ਼ਕਲ ਹੋ ਗਈਆਂ ਹਨ। ਹੁਣ ਪਾਕਿਸਤਾਨ ਨੇ ‘ਅਮਨ ਐਂਬੁਲੈਂਸ’ ਦੀਆਂ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਹੈ। ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋ ਸਕਦਾ ਹੈ। ਅਜਿਹਾ ਕਰਨ ਦੇ ਪਿੱਛੇ ਦਾ ਕਾਰਨ ਸਿੰਧ ਸਰਕਾਰ ਕੋਲ ਫੰਡ ਦੀ ਕਮੀ ਹੋਣਾ ਦੱਸਿਆ ਜਾ ਰਿਹਾ ਹੈ। ਇਸ ਖਬਰ ਦੀ ਪੁਸ਼ਟੀ ਅਮਨ ਫਾਊਂਡੇਸ਼ਨ ਦੇ ਇੱਕ ਅਧਿਕਾਰੀ ਨੇ ਕੀਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Pakistan

LEAVE A REPLY

Please enter your comment!
Please enter your name here