Pakistan will give visa to Kumbhushan Jadhav's mother

ਕੁਲਭੂਸ਼ਣ ਜਾਧਵ ਦੀ ਮਾਂ ਨੂੰ ਪਾਕਿਸਤਾਨ ਦੇਵੇਗਾ ਵੀਜ਼ਾ

ਭਾਰਤ ਨੇ ਕੀਤੀ ਸੀ ਬੇਨਤੀ ਇਸਲਾਮਾਬਾਦ: ਪਾਕਿਸਤਾਨ ਆਪਣੀ  ਜੇਲ੍ਹ ਵਿੱਚ ਕੈਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੀ  ਮਾਂ ਨੂੰ ਵੀਜ਼ਾ ਦੇਣ ਦੀ ਭਾਰਤ ਦੀ ਬੇਨਤੀ ‘ਤੇ ਵਿਚਾਰ ਕਰ ਰਿਹਾ ਹੈ। ਪਾਕਿ ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨਫੀਸ ਜ਼ਕਾਰੀਆ ਨੇ ਕਿਹਾ, ”ਪਾਕਿਸਤਾਨ ਕੁਲਭੂਸ਼ਣ ਜਾਧਵ ਦੀ ਮਾਂ ਨੂੰ ਵੀਜ਼ਾ ਜਾਰੀ ਕਰਨ ਦੇ ਭਾਰਤ ਦੀ ਬੇਨਤੀ ‘ਤੇ ਵਿਚਾਰ […]
Breaking News  ਕੁੱਲ ਜਹਾਨ 
Ad Ad Ad