Pakistani Drone
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਤਰਨਤਾਰਨ ‘ਚ ਪਾਕਿਸਤਾਨੀ ਡਰੋਨ ਬਰਾਮਦ
Published On
By Sach Kahoon Punjabi Desk
ਜਲੰਧਰ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪੰਜਾਬ ਦੇ ਤਰਨਤਾਰਨ ਜ਼ਿਲੇ ਦੇ ਪਿੰਡ ਖਾਲਦਾ ਤੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਬੀਐਸਐਫ ਦੇ ਇੱਕ ਜਨਸੰਪਰਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੀਐਸਐਫ ਵੱਲੋਂ ਇੱਕ ਡਰੋਨ ਦੀ ਮੌਜੂਦਗੀ ਦੀ ਵਿਸ਼ੇਸ਼ ਸੂਚਨਾ ‘ਤੇ ਸ਼ੁੱਕਰਵਾਰ ਸ਼ਾਮ ਨੂੰ ਪਿੰਡ ਖਾਲਦਾ ਦੇ ਬਾਹਰੀ ਹਿੱਸੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ […]
ਭਾਰਤੀ ਹੱਦ ’ਚ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਬੀਐੱਸਐੱਫ਼ ਨੇ ਡੇਗਿਆ
Published On
By Sach Kahoon Punjabi Desk
ਅੰਮਿ੍ਰਤਸਰ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਭੈਣੀ ਰਾਜਪੂਤਾਨਾ ਵਿੱਚ ਇੱਕ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ ਹੈ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਬੁੱਧਵਾਰ ਰਾਤ ਕਰੀਬ 9.10 ਵਜੇ ਬੀਐਸਐਫ ਦੇ ਡੂੰਘਾਈ ਵਿੱਚ ਤਾਇਨਾਤ ਜਵਾਨਾਂ ਨੇ ਪਿੰਡ ਭੈਣੀ ਰਾਜਪੂਤਾਨਾ ਜ਼ਿਲ੍ਹਾ ਅੰਮਿ੍ਰਤਸਰ ਨੇੜੇ ਇੱਕ ਸ਼ੱਕੀ ਡਰੋਨ […]
ਬੀਐੱਸਐੱਫ ਨੇ ਸੁੱਟਿਆ ਪਾਕਿਸਤਾਨੀ ਡਰੋਨ
Published On
By Sach Kahoon Punjabi Desk
21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ | Amritsar News ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ-ਪਾਕਿਸਤਾਨ (Amritsar News) ਸਰਹੱਦ ’ਤੇ ਪਾਕਿਸਤਾਨੀ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਚੌਕਸ ਜਵਾਨਾਂ ਨੇ ਇਸ ਡਰੋਨ ਨੂੰ ਡੇਗਣ ’ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸੀ ਤੋਂ ਬਾਅਦ ਡਰੋਨ ਨੂੰ ਕਬਜੇ […]
ਬੀਐੱਸਐੱਫ ਨੇ ਅੰਮ੍ਰਿਤਸਰ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਨੂੰ ਸੁੱਟਿਆ
Published On
By Sach Kahoon Punjabi Desk
ਜਲੰਧਰ (ਸੱਚ ਕਹੂੰ ਨਿਊਜ਼)। ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਸ਼ਨਿੱਚਰਵਾਰ ਰਾਤ ਅੰਮਿ੍ਰਤਸਰ ਜ਼੍ਹਿਲੇ ਦੇ ਪਿੰਡ ਧਨੋਕਲਾਂ ਨੇੜੇ ਇੱਕ (Pakistani Drone) ਪਾਕਿਸਤਾਨੀ ਡਰੋਨ ਨੂੰ ਸੁੱਟਿਆ ਹੈ। ਬੀਐੱਸਐੱਫ ਦੇ ਇੱਕ ਲੋਕ ਸੰਪਰਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮਿ੍ਰਤਸਰ ਦੇ ਪਿੰਡ ਧਨੋਕਲਾਂ ਨੇੜੇ ਇੱਕ ਸ਼ੱਕੀ ਪਾਕਿਸਤਾਨੀ ਡਰੋਨ ਦੀ ਆਵਾਜ […]
ਗੁਰਦਾਸਪੁਰ ‘ਚ ਦਿਸਿਆ ਪਾਕਿ ਡਰੋਨ, ਭਾਰਤੀ ਜਵਾਨਾਂ ਨੇ ਵਾਪਸ ਭਜਾਇਆ
Published On
By Sach Kahoon Punjabi Desk
ਬੀ.ਐੱਸ.ਐੱਫ. ਜਵਾਨਾਂ ਨੇ ਕੀਤੀ ਲਗਾਤਾਰ ਫਾਇਰਿੰਗ (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ’ਚ ਇੱਕ ਵਾਰੀ ਫਿਰ ਪਾਕਿਸਤਾਨ ਤੋਂ ਆਏ ਡਰੋਨ (Pakistani Drone ) ਨੂੰ ਭਾਰਤੀ ਜਵਾਨਾਂ ਨੇ ਫਾਈਰਿੰਗ ਕਰਕੇ ਵਾਪਸ ਭਜਾ ਦਿੱਤਾ। ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਆਏ ਦਿਨ ਕੋਈ ਨਾ ਕੋਈ ਡਰੋਨ ਭਾਰਤ ਵਾਲੇ ਪਾਸੇ ਭੇਜਿਆ ਜਾ ਰਿਹਾ ਹੈ। ਪਰ ਭਾਰਤ […]
ਪਠਾਨਕੋਟ ਬਾਰਡਰ ‘ਤੇ ਦਿਸਿਆ ਪਾਕਿਸਤਾਨੀ ਡਰੋਨ: ਬੀਐਸਐਫ ਦੇ ਚੌਕਸ ਜਵਾਨਾਂ ਨੇ ਭਜਾਇਆ ਵਾਪਸ
Published On
By Sach Kahoon Punjabi Desk
ਬੀਐਸਐਫ ਦੇ ਚੌਕਸ ਜਵਾਨਾਂ ਨੇ ਭਜਾਇਆ ਵਾਪਸ (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪਠਾਨਕੋਟ ਦੇ ਬਮਿਆਲ ਬਾਰਡਰ ਦੀ ਬੀਓਪੀ ਜੈਤਪੁਰ ਥਾਣਾ ਨਰੋਟ ਜੈਮਲ ਸਿੰਘ ਵਿਖੇ ਸਵੇਰੇ ਡਰੋਨ ਦੇਖਿਆ ਗਿਆ। ਚੌਕਸ ਬੀਐਸਐਫ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਡਰੋਨ ਪਾਕਿਸਤਾਨ ਦੀ ਸਰਹੱਦ ਵੱਲ ਵਾਪਸ ਭੇਜ ਦਿੱਤਾ। ਬੀਐਸਐਫ ਦੀ ਜਵਾਨ ਜਦੋਂ ਸਰਹੱਦ ’ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਐਤਵਾਰ […]
ਅੰਮ੍ਰਿਤਸਰ ’ਚ ਬੀਐਸਐਫ ਨੇ ਸੁੱਟਿਆ ਪਾਕਿਸਤਾਨੀ ਡਰੋਨ, 74 ਕਰੋੜ ਦੀ ਹੈਰੋਇਨ ਵੀ ਬਰਾਮਦ
Published On
By Sach Kahoon Punjabi Desk
ਅੰਮ੍ਰਿਤਸਰ ’ਚ ਬੀਐਸਐਫ ਨੇ ਸੁੱਟਿਆ ਪਾਕਿਸਤਾਨੀ ਡਰੋਨ (Pakistani Drone), 74 ਕਰੋੜ ਦੀ ਹੈਰੋਇਨ ਵੀ ਬਰਾਮਦ (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ’ਚ ਆਏ ਦਿਨ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਭਾਰਤ ਦੇ ਚੌਕਸ ਜਵਾਨ ਇਨ੍ਹਾਂ ਨਸ਼ਾ ਤਸਕਰਾਂ ਦੇ ਇਰਾਦਿਆਂ ਨੂੰ ਨਾਕਾਮ ਕਰ ਦਿੰਦੇ ਹਨ। ਅੰਮ੍ਰਿਤਸਰ ’ਚ ਬਾਰਡਰ […]
BSF ਨੇ ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੂੰ ਡੇਗਿਆ, 4 ਕਿਲੋ ਹੈਰੋਇਨ ਬਰਾਮਦ
Published On
By Sach Kahoon Punjabi Desk
BSF ਨੇ ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੂੰ ਡੇਗਿਆ, 4 ਕਿਲੋ ਹੈਰੋਇਨ ਬਰਾਮਦ ਜਲੰਧਰ (ਏਜੰਸੀ)। ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਇੱਕ ਵਾਰ ਫਿਰ ਪਾਕਿਸਤਾਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਫਿਰੋਜ਼ਪੁਰ ਸੈਕਟਰ ਦੇ ਏਓਆਰ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਏ ਇੱਕ ਡਰੋਨ ਨੂੰ ਡੇਗ ਦਿੱਤਾ। ਇਲਾਕੇ ਦੀ ਤਲਾਸ਼ੀ […]