ਸਾਡੇ ਨਾਲ ਸ਼ਾਮਲ

Follow us

12.9 C
Chandigarh
Saturday, February 21, 2026
More
    Home Breaking News ਪੁੰਛ ‘ਚ...

    ਪੁੰਛ ‘ਚ ਪਾਕਿਸਤਾਨੀ ਫੌਜ ਨੇ ਕੀਤੀ ਗੋਲੀਬਾਰੀ

    Pakistan, Firing, Poonch

    ਪੁੰਛ ‘ਚ ਪਾਕਿਸਤਾਨੀ ਫੌਜ ਨੇ ਕੀਤੀ ਗੋਲੀਬਾਰੀ
    ਬਿਨਾ ਕਾਰਨ ਤੋਂ ਕੀਤੀ ਗੋਲੀਬਾਰੀ

    ਜੰਮੂ (ਏਜੰਸੀ)। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਪਾਕਿਤਸਾਨ ਫੌਜ Pakistan ਨੇ ਵੀਰਵਾਰ ਨੂੰ ਸੀਜ਼ਫਾਇਰ ਦੀ ਉਲੰਘਣਾ ਕਰ ਕੇ ਬਿਨਾ ਕਾਰਨ ਗੋਲੀਬਾਰੀ ਕੀਤੀ। ਰੱਖਿਆ ਬੁਲਾਰੇ ਲੈਫਟੀਨੇਟ ਕਰਨਲ ਦਵਿੰਦਰ ਆਨੰਦ ਨੇ ਇੱਥੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਅੱਜ ਸਵੇਰੇ ਕਰੀਬ ਸਵਾ ਸੱਤ ਵਜੇ ਪੁੰਛ ਜ਼ਿਲ੍ਹੇ ਦੇ ਮਨਕੋਟੇ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਮੋਟਰਾਰਾਂ ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ। ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਵੀ ਇਸ ਦਾ ਕਰਾਰਾ ਜਵਾਬ ਦੇ ਰਹੀ ਹੈ। ਭਾਰਤੀ ਪੱਖ ਨੂੰ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਅਜੇ ਤੱਕ ਕੋਈ ਰਿਪੋਰਟ ਨਹੀਂ ਹੈ। ਜ਼ਿਕਰਯੋਗ ਹੈ ਕਿ 17 ਦਸੰਬਰ ਨੂੰ ਸੁੰਦਰਬਨੀ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨੀ ਫੌਜ ਦੀ ਗੋਲਾਬਾਰੀ ‘ਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    Pakistan, Firing, Poonch

    LEAVE A REPLY

    Please enter your comment!
    Please enter your name here