Pakistani Nationals Arrested
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Pakistani Nationals Arrested: ਗੈਰਕਾਨੂੰਨੀ ਢੰਗ ਨਾਲ ਭਾਰਤੀ ਖੇਤਰ ’ਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ
Published On
By Satinder Mathur
ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਵੱਡੀ ਸਫਲਤਾ ਹਾਸਲ ਕਰਦਿਆਂ ਗੈਰਕਾਨੂੰਨੀ ਢੰਗ ਨਾਲ ਭਾਰਤੀ ਖੇਤਰ ਵਿੱਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਉਨ੍ਹਾਂ ਦੀ ਨਿੱਜੀ ਗੱਡੀ ਸਮੇਤ ਕਾਬੂ ਕਰ ਲਿਆ।