Pakistani Spy Arrested In Punjab

Pakistani Spy Arrested In Punjab: ਪੰਜਾਬ ’ਚ ਪਾਕਿਸਤਾਨੀ ਜਾਸੂਸ ਗ੍ਰਿਫਤਾਰ, ‘ਆਪ੍ਰੇਸ਼ਨ ਸੰਧੂਰ’ ਦੀ ਜਾਣਕਾਰੀ ਕਰ ਰਿਹਾ ਸੀ ਸਾਂਝਾ

ਪੁਲਿਸ ਨੇ ਤਰਨਤਾਰਨ ਤੋਂ ਕੀਤਾ ਗ੍ਰਿਫਤਾਰ Pakistani Spy Arrested In Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਜਾਸੂਸੀ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਆਪ੍ਰੇਸ਼ਨ ਸੰਧੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀਆਂ ਨਾਲ ਸਾਂਝੀ ਕਰ ਰਿਹਾ ਸੀ। ਪੁਲਿਸ ਨੇ ਇੱਕ […]
ਪੰਜਾਬ  Breaking News  ਖਾਸ ਖਬਰ