Pakistani Terrorists Arrested

Punjab News: ਮਲੇਰਕੋਟਲਾ ’ਚ 15 ਸਾਲਾਂ ਤੋਂ ਰਹਿ ਰਹੇ ਦੋ ਪਾਕਿਸਤਾਨੀ ਅੱਤਵਾਦੀ ਗ੍ਰਿਫ਼ਤਾਰ

ਪੁਲਿਸ ਵੱਲੋਂ ਇਲਾਕੇ ’ਚ ਛਾਪੇਮਾਰੀਆ ਜਾਰੀ, ਹੋਰ ਸੁਰਾਗ ਮਿਲਣ ਦੀ ਉਮੀਦ Punjab News: ਮਾਲੇਰਕੋਟਲਾ,(ਗੁਰਤੇਜ ਜੋਸ਼ੀ)। ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਬੀਤੇ ਕੱਲ੍ਹ ਇੱਕ ਸਾਂਝਾ ਆਪ੍ਰੇਸ਼ਨ ਕੀਤਾ ਅਤੇ ਦੋ ਪਾਕਿਸਤਾਨੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ ਜੋ ਕਿ ਪਿਛਲੇ ਕਰੀਬ 15 ਸਾਲਾਂ ਤੋਂ ਮਲੇਰਕੋਟਲਾ ਵਿੱਚ ਰਹਿ ਰਹੇ ਸਨ। ਇਹ ਗ੍ਰਿਫ਼ਤਾਰੀਆਂ ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਇੱਕ ਨਜ਼ਰ