ਕਰਤਾਰਪੁਰ ਕਾਰੀਡੋਰ ‘ਚ ਆਇਆ ਪਾਕਿ ਦੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ

Pakistan's Foreign Minister's big statement came in Kartarpur corridor

ਇਮਰਾਨ ਨੇ ‘ਗੁਗਲੀ’ ਸੁੱਟੀ ਤੇ ਭਾਰਤ ਫੱਸ ਗਿਆ : ਕੁਰੈਸ਼ੀ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨੀਂਹ ਪੱਥਰ ਸਮਾਗਮ ਵਿੱਚ ਭਾਰਤੀ ਮੰਤਰੀਆਂ ਨੂੰ ਸੱਦਾ ਦੇ ਕੇ ਸ਼ਾਂਤੀ ਬਹਾਲੀ ਦਾ ਕਦਮ ਚੁੱਕਿਆ ਸੀ। ਪਰ ਉਨ੍ਹਾਂ ਦੇ ਹੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਉਨ੍ਹਾਂ ਦੇ ਸੱਚ ਨੂੰ ਬੇਨਕਾਬ ਕਰ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਇਤਿਹਾਸਿਕ ਕਰਤਾਰਪੁਰ ਕਾਰੀਡੋਰ ਦੇ ਨੀਂਹ ਪੱਥਰ ਸਮਾਗਮ ਵਿੱਚ ਭਾਰਤ ਸਰਕਾਰ ਦੀ ਮੌਜੂਦਗੀ ਯਕੀਨੀ ਕਰਨ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ‘ਗੁਗਲੀ’ ਸੁੱਟੀ। ਉਨ੍ਹਾਂ ਕਿਹਾ ਕਿ ਇਮਰਾਨ ਨੇ ਗੁਗਲੀ ਸੁੱਟੀ ‘ਤੇ ਭਾਰਤ ਨੇ ਦੋ ਮੰਤਰੀਆਂ ਨੂੰ ਪਾਕਿਸਤਾਨ ਭੇਜ ਦਿੱਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here