Pakke Makan

Pakke Makan Punjab: ਇਨ੍ਹਾਂ ਲੋਕਾਂ ਨੂੰ ਹੁਣ ਮਕਾਨ ਬਣਾਉਣਾ ਹੋਇਆ ਸੌਖਾ, ਪੱਕੇ ਮਕਾਨਾਂ ਦਾ ਤਾਜ਼ਾ ਅਪਡੇਟ

ਜੇਕਰ ਆਈਐਚਆਰਐਮਐਸ ਰਾਹੀਂ ਲੋਨ ਦੀ ਕਿਸ਼ਤ ਦੀ ਕਟੌਤੀ ਹੁੰਦੀ ਹੈ ਤਾਂ ਰਿਟਾਇਰਮੈਂਟ ਦੀ ਉਮਰ ਤੱਕ 0.50 ਫੀਸਦੀ ਦੀ ਵਿਆਜ ਰਿਆਇਤ ਮਿਲੇਗੀ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਦਾ ਤਨਖਾਹ ਖਾਤਾ ਇਸੇ ਬੈਂਕ ਵਿੱਚ ਹੈ, ਉਨ੍ਹਾਂ ਨੂੰ ਹੋਰ 0.25 ਫੀਸਦੀ ਦੀ ਛੂਟ ਮਿਲੇਗੀ।
ਪੰਜਾਬ  ਸੂਬੇ  ਖਾਸ ਖਬਰ