Pale Chakk

ਸ਼ਰੀਕਾਂ ‘ਚ ਗੋਲੀ ਚੱਲਣ ਨਾਲ ਦੋ ਨੌਜਵਾਨਾਂ ਦੀ ਮੌਤ

ਪੁਲਿਸ ਜਾਂਚ ‘ਚ ਜੁਟੀ ਸੱਤਪਾਲ ਥਿੰਦ,ਫਿਰੋਜ਼ਪੁਰ: ਜਿ਼ਲ੍ਹੇ ਦੇ ਸਰਹੱਦੀ ਪਿੰਡ ਪਾਲੇ ਚੱਕ ਵਿੱਚ ਅੱਜ ਸ਼ਰੀਕਾਂ ਵਿੱਚ ਲੜਾਈ ਹੋ ਗਈ। ਇਸ ਲੜਾਈ ਵਿੱਚ ਗੋਲੀ ਚੱਲਣ ਨਾਲ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੇਅੰਤ ਸਿੰਘ ਪੁੱਤਰ ਬਗੀਚਾ ਸਿੰਘ, ਲਖਵਿੰਦਰ […]
ਪੰਜਾਬ  Breaking News