Panchayat Department

ਪੰਚਾਇਤ ਵਿਭਾਗ ਨੇ ਸ਼ਾਮਲਾਤ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਚਾਇਤੀ ਵਿਭਾਗ ਵੱਲੋਂ ਗਰਾਮ ਪੰਚਾਇਤ ਤਰੈਂ ਦੀ ਸ਼ਾਮਲਾਤ ਜ਼ਮੀਨ 5 ਏਕੜ 2 ਕਨਾਲ 11 ਮਰਲੇ ਰਕਬੇ ਦਾ ਕਬਜ਼ਾ ਦਾ ਨਜਾਇਜ਼ ਕਬਜ਼ਾ ਛੁਡਵਾਇਆ ਗਿਆ। ਇਸ ਰਕਬੇ ’ਤੇ ਨਜਾਇਜ਼ ਕਾਬਜਕਾਰਾਂ ਵੱਲੋਂ ਲੱਗਭਗ 15-20 ਸਾਲਾਂ ਤੋਂ ਨਜਾਇਜ਼ ਤੌਰ ’ਤੇ ਕਬਜ਼ਾ ਕੀਤਾ ਹੋਇਆ ਸੀ। (Panchayat Department) ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਪੰਚਾਇਤ ਵਿਭਾਗ ਨੇ ਪਿੰਡ ਬੁਟਾਹਰੀ ’ਚ ਕਰੀਬ 32 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਬੁਟਾਹਰੀ ਵਿਖੇ ਕਰੀਬ 32 ਏਕੜ 7 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਦਿੱਤੀ। ਮੰਤਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਵਿਕਾਸ ਤੇ ਪੰਚਾਇਤ ਵਿਭਾਗ ਨੇ 43 ਏਕੜ ਨਜਾਇਜ ਕਬਜ਼ਾ ਛੁਡਵਾਇਆ

ਫਾਜ਼ਿਲਕਾ (ਰਜਨੀਸ਼ ਰਵੀ)। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (Panchayat Department) ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਮੁੱਖ ਸਕੱਤਰ ਕੇ ਸ਼ਿਵਾ ਪ੍ਰਸ਼ਾਦ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਹਿਤ ਸ਼ਾਮਲਾਤ ਜਮੀਨਾ ਤੋਂ ਨਜਾਇਜ ਕਬਜੇ ਦੂਰ ਕਰਾਉਣ ਦੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫਾਜ਼ਿਲਕਾ ਦੀ ਅਬੋਹਰ ਬਲਾਕ ਦੇ ਪਿੰਡ ਗਰਾਮ ਪੰਚਾਇਤ ਕਾਲਾ […]
ਪੰਜਾਬ  Breaking News  ਇੱਕ ਨਜ਼ਰ 

ਮੰਤਰੀ ਬਾਜਵਾ ਦੀ ਨਹੀਂ ਸੁਣਦਾ ਪੰਚਾਇਤ ਵਿਭਾਗ, ਇੱਕ ਲੱਖ ਤੋਂ ਜ਼ਿਆਦਾ ਪੰਚ-ਸਰਪੰਚ ਵੀ ਹੋਏ ਔਖੇ

ਪਿਛਲੇ 9 ਮਹੀਨਿਆਂ ਤੋਂ ਪੰਚ-ਸਰਪੰਚ ਮਾਰ ਰਹੇ ਹਨ ਚੰਡੀਗੜ੍ਹ ਗੇੜੇ, ਨਹੀਂ ਸੁਣ ਰਿਹਾ ਵਿਭਾਗ | Rajendra Bazwa 9 ਮਹੀਨੇ ਤੋਂ ਪਹਿਚਾਣ ਪੱਤਰ ਨਹੀਂ ਹੋ ਰਹੇ ਹਨ ਜਾਰੀ, ਦਰਜਨ ਵਾਰ ਖ਼ੁਦ ਮੰਤਰੀ ਦੇ ਚੁੱਕੇ ਹਨ ਆਦੇਸ਼ | Rajendra Bazwa ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਵੀ ਲਾਉਣ ਲੱਗੇ ਚੰਡੀਗੜ੍ਹ ਦੇ ਗੇੜੇ | Rajendra Bazwa ਚੰਡੀਗੜ੍ਹ […]
ਪੰਜਾਬ