Panchayat Election
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab News: ਤਿਆਰੀਆਂ ਰਹਿ ਗਈਆਂ ਧਰੀਆਂ-ਧਰਾਈਆਂ, ਇਹ ਜ਼ਿਲ੍ਹੇ ਦੇ ਦੋ ਪਿੰਡਾਂ ’ਚ ਸਰਪੰਚੀ ਚੋਣ ਰੱਦ
Published On
By Sach Kahoon Punjabi Desk
ਦੇਰ ਰਾਤ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹੁਕਮ ਜਾਰੀ ਕਰਕੇ ਦਿੱਤੀ ਜਾਣਕਾਰੀ ਜਗਰਾਓਂ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਵੋਟਾਂ ਤੋਂ ਇੱਕ ਦਿਨ ਪਹਿਲਾਂ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਜਗਰਾਓਂ ਦੇ ਦੋ ਪਿੰਡਾਂ ਦੇ ਸਰਪੰਚੀ ਦੀ ਚੋਣ ਲੜ ਰਹੇ ਉਮੀਦਵਾਰਾਂ ਦੀ ਉਮੀਦਾਂ ’ਤੇ ਪਾਣੀ ਫ਼ਿਰ ਗਿਆ। ਕਿਉਂਕਿ ਜ਼ਿਲ੍ਹਾ ਚੋਣ ਅਫ਼ਸਰ- ਕਮ ਡਿਪਟੀ ਕਮਿਸ਼ਨਰ ਵੱਲੋਂ ਦੇਰ ਰਾਤ […]
Panchayat Election: ‘ਨੋ ਡਿਊ’ ’ਚ ਉਲਝੇ ਪੰਚੀ-ਸਰਪੰਚੀ ਦੇ ਉਮੀਦਵਾਰਾਂ ਲਈ ਰਾਹਤ ਦੀ ਖ਼ਬਰ
Published On
By Sach Kahoon Punjabi Desk
ਹਲਫਨਾਮਾ ਭਰ ਕੇ ਜਮ੍ਹਾਂ ਕਰਵਾਏ ਜਾ ਸਕਣਗੇ ਕਾਗਜ਼ | Panchayat Election Panchayat Election: ਬਠਿੰਡਾ (ਸੁਖਜੀਤ ਮਾਨ)। ਪੰਚਾਇਤੀ ਚੋਣਾਂ ’ਚ ਪੰਚ ਜਾਂ ਸਰਪੰਚ ਦੀ ਚੋਣ ਲੜਨ ਦੇ ਚਾਹਵਾਨਾਂ ਨੂੰ ‘ਨੋ ਡਿਊ’ ਸਰਟੀਫਿਕੇਟ ਸਮੇਂ ਸਿਰ ਨਾ ਮਿਲਣ ਦਾ ਡਰ ਸਤਾ ਰਿਹਾ ਸੀ। ਕਾਗਜ਼ੀ ਕਾਰਵਾਈ ਮੁਕੰਮਲ ਨਾ ਹੋਣ ਦੇ ਡਰੋਂ ਕਈ ਉਮੀਦਵਾਰ ਚੋਣਾਂ ਦੇ ਐਲਾਨ ਵਾਲੇ ਦਿਨ ਤੋਂ […]
Panchayat Election: ਅਜਿਹਾ ਪਿੰਡ ਜਿੱਥੇ 70 ਸਾਲਾਂ ’ਚ ਸਰਪੰਚੀ ਲਈ ਸਿਰਫ ਇੱਕ ਵਾਰ ਪਈਆਂ ਵੋਟਾਂ
Published On
By Sach Kahoon Punjabi Desk
Panchayat Election: ਪਿਛਲੇ 70 ਸਾਲਾਂ ਤੋਂ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਦਾ ਆ ਰਿਹੈ ਪਿੰਡ ਤੁਰੀ Panchayat Election: ਭਵਾਨੀਗੜ੍ਹ (ਵਿਜੈ ਸਿੰਗਲਾ)। ਪੰਜਾਬ ’ਚ ਪੰਚਾਇਤੀ ਚੋਣਾਂ ਦਾ ਵਿਗਲ ਵੱਜ ਚੁੱਕਿਆ ਹੈ। ਅਗਲੇ ਮਹੀਨੇ ਕਿਸੇ ਵੀ ਤਾਰੀਖ ਨੂੰ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਅੱਜ ਤੁਹਾਨੂੰ ਜ਼ਿਲ੍ਹਾ ਸੰਗਰੂਰ ਦੇ ਉਸ ਪਿੰਡ ਬਾਰੇ ਜਾਣਕਾਰੀ ਦੇਣ ਲੱਗੇ ਹਾਂ ਜਿੱਥੇ ਪਿਛਲੇ […]
ਹਰਿਆਣਾ ਪੰਚਾਇਤੀ ਚੋਣਾਂ ਦੀ ਗਿਣਤੀ: ਜਾਣੋ ਕੌਣ ਕਿੱਥੋਂ ਜਿੱਤਿਆ
Published On
By Sach Kahoon Punjabi Desk
ਭਾਜਪਾ ਜ਼ਿਲ੍ਹਾ ਪੰਚਕੂਲਾ ਦੀਆਂ ਸਾਰੀਆਂ ਦਸ ਸੀਟਾਂ ਹਾਰੀ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਹਰਿਆਣਾ ਦੇ ਸਾਰੇ 22 ਜ਼ਿਲ੍ਹਿਆਂ ਦੀਆਂ 143 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਦੇ ਮੈਂਬਰਾਂ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ 411 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਪੰਚਾਇਤ ਸਮਿਤੀ ਦੀਆਂ 3,081 ਸੀਟਾਂ ‘ਤੇ ਜਿੱਤ-ਹਾਰ ਦਾ ਫੈਸਲਾ ਹੋਵੇਗਾ। ਕੁਰੂਕਸ਼ੇਤਰ […]
ਹਰਿਆਣਾ ਪੰਚਾਇਤੀ ਚੋਣਾਂ ਦੇ ਦੂਜੇ ਪੜਾਅ ਦੀ ਤਰੀਕ ਦਾ ਐਲਾਨ, ਦੇਖੋ ਪੂਰੀ ਜਾਣਕਾਰੀ
Published On
By Sach Kahoon Punjabi Desk
(ਅਸ਼ਵਨੀ ਚਾਵਲਾ) ਚੰਡੀਗੜ੍ਹ । ਹਰਿਆਣਾ ਪੰਚਾਇਤੀ ਚੋਣਾਂ ਦੇ ਦੂਜੇ ਪੜਾਅ ਦਾ ਐਲਾਨ ਹੋ ਗਿਆ ਹੈ। ਦੂਜੇ ਪੜਾਅ ਵਿੱਚ 9 ਸ਼ਹਿਰਾਂ ਵਿੱਚ ਚੋਣਾਂ ਹੋਣਗੀਆਂ। ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੇ ਪੰਚਾਇਤੀ ਚੋਣਾਂ ਦੇ ਦੂਜੇ ਪੜਾਅ ਬਾਰੇ ਜਾਣਕਾਰੀ ਦਿੱਤੀ ਹੈ। 9 ਸ਼ਹਿਰਾਂ ’ਚ ਹੋਣਗੀਆਂ ਚੋਣਾਂ ਅੰਬਾਲਾ, ਚਰਖੜੀ ਦਾਦਰੀ, ਗੁਰੂਗ੍ਰਾਮ, ਕਰਨਾਲ, ਕੁਰੂਕਸ਼ੇਤਰ, ਰੇਵਾੜੀ, ਰੋਹਤਕ, ਸਰਸਾ ਅਤੇ ਸੋਨੀਪਤ ਵਿੱਚ […]