Panchayat Elections 2024

Punjab Panchayat Elections: ਕੈਮਰੇ ਦੀ ਨਜ਼ਰ ’ਚ ਰਹੇਗਾ ਪੰਚਾਇਤੀ ਚੋਣਾਂ ’ਚ ਹਰ ਬੂਥ

ਰਾਜ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਰਿਕਾਰਡਿੰਗ ਕਰਨ ਦੇ ਆਦੇਸ਼ ਜਾਰੀ Punjab Panchayat Elections: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਵਿੱਚ ਹਰ ਬੂਥ ’ਤੇ ਕੈਮਰੇ ਦੀ ਨਜ਼ਰ ਰਹੇਗੀ। ਬੂਥ ਦੇ ਅੰਦਰ ਅਤੇ ਬਾਹਰ ਹੋਣ ਵਾਲੀ ਹਰ ਗਤੀਵਿਧੀ ਨੂੰ ਕੈਮਰੇ ਰਾਹੀਂ ਰਿਕਾਰਡ ਕੀਤਾ ਜਾਵੇਗਾ ਤਾਂ ਕਿ ਕੋਈ ਵੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Panchayat Elections: ਸਰਪੰਚ ਸਣੇ 6 ‘ਇੰਸਾਂ’ ਕਰਨਗੇ ਪਿੰਡ ਪਿੰਡੀ ਦੀ ਸੇਵਾ

ਕੁਲਵਿੰਦਰ ਰਾਣੀ ਇੰਸਾਂ ਬਣੀ ਪਿੰਡ ਪਿੰਡੀ ਦੀ ਸਰਪੰਚ ,7 ਪੰਚਾਂ ’ਚੋਂ 5 ਪੰਚ ਇੰਸਾਂ Punjab Panchayat Elections: (ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਅੰਦਰ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਅੰਦਰ ਪੰਚੀ ਤੇ ਸਰਪੰਚੀ ਦੇ ਉਮੀਦਵਾਰ ਪੱਬਾਂ ਭਾਰ ਦਿਖਾਈ ਦੇ ਰਹੇ ਹਨ ਤੇ ਪਿੰਡਾਂ ਅੰਦਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Panchayat Elections 2024: ਪੰਚਾਇਤੀ ਚੋਣਾਂ ’ਚ ‘ਆਪ’ ਸਰਕਾਰ ਕਰ ਰਹੀ ਲੋਕਤੰਤਰ ਦਾ ਕਤਲ: ਜੈ ਇੰਦਰ ਕੌਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਕਰਨ ਦੀ ਨਿਖੇਧੀ ਕੀਤੀ ਹੈ। ਆਉਣ ਵਾਲੀਆਂ ਪੰਚਾਇਤੀ ਚੋਣਾਂ ਨੇ ਲੋਕਤੰਤਰ ਪ੍ਰਤੀ ‘ਆਪ’ ਦੀ ਘੋਰ ਅਣਦੇਖੀ ਦਾ ਪਰਦਾਫਾਸ਼ ਕੀਤਾ ਹੈ। ਅਧਿਕਾਰੀਆਂ ਨੂੰ ਕਈ ਨੋਟੀਫਿਕੇਸ਼ਨਾਂ ਦੇ ਬਾਵਜੂਦ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Amloh News: ਹਲਕਾ ਅਮਲੋਹ ਅੰਦਰ ਵੱਡੇ ਪੱਧਰ ’ਤੇ ਸਰਪੰਚਾਂ, ਪੰਚਾਂ ਦੇ ਕਾਗਜ਼ ਰੱਦ ਕਰਕੇ ਆਪ ਸਰਕਾਰ ਨੇ ਹਾਰ ਕਬੂਲੀ : ਰਣਦੀਪ ਸਿੰਘ ਨਾਭਾ

ਸਮਾਂ ਆਉਣ ’ਤੇ ਇਨ੍ਹਾਂ ਧਾਂਦਲੀਆਂ ਦਾ ਹਿਸਾਬ ਹਰ ਧੱਕੇਸ਼ਾਹੀ ਕਰਨ ਵਾਲੇ ਤੋਂ ਲਿਆਂ ਜਾਵੇਗਾ Amloh News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਅੰਦਰ ਆਪ ਸਰਕਾਰ ਦੇ ਨੁਮਾਇੰਦਿਆ ਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ ਤੇ ਧਾਂਦਲੀਆਂ ਕਰਦੇ ਹੋਏ ਜਿਥੇ 30 ਦੇ ਲਗਭਗ ਸਰਪੰਚਾਂ ਦੇ ਕਾਗਜ਼ ਬਿਨਾਂ ਕਾਰਨ ਰੱਦ ਕਰ ਦਿੱਤੇ ਹਨ ਉਥੇ 50 ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Panchayat Elections 2024: ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ : ਮਾਲਵਿੰਦਰ ਜੱਗੀ

ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਬਤੌਰ ਚੋਣ ਅਬਜ਼ਰਵਰ ਨਿਯੁਕਤ Panchayat Elections 2024: (ਮਨੋਜ) ਮਲੋਟ। ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ 269 ਗ੍ਰਾਮ ਪੰਚਾਇਤਾਂ ਵਿੱਚ ਬਿਨ੍ਹਾਂ ਕਿਸੇ ਵਿਘਨ ਅਤੇ ਪੂਰੀ ਪਾਰਦਰਸ਼ਤਾ ਨਾਲ ਪੰਚਾਇਤੀ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਜਿਸ ਲਈ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਕੱਤਰ ਸੂਚਨਾ ਤੇ […]
ਦੇਸ਼  ਪੰਜਾਬ  Breaking News  ਸੂਬੇ 

Punjab Panchayat Elections: ਪੰਚਾਇਤੀ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ’ਤੇ ਪੰਜਾਬ ਪੁਲਿਸ ਦੀ ਬਾਜ ਅੱਖ ਰਹੇਗੀ : ਡੀ.ਐਸ.ਪੀ ਮਨਦੀਪ ਕੌਰ

ਨਿਰਪੱਖ ਅਤੇ ਭੈਅ ਮੁੱਕਤ ਮਾਹੌਲ ’ਚ ਪੰਚਾਇਤੀ ਚੋਣਾਂ ਸੰਬੰਧੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ : ਡੀ.ਐਸ.ਪੀ. ਮਨਦੀਪ ਕੌਰ | Punjab Panchayat Elections Punjab Panchayat Elections: (ਤਰੁਣ ਕੁਮਾਰ ਸ਼ਰਮਾ) ਨਾਭਾ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੰਜਾਬ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Panchayat Elections 2024: ‘ਪੰਚਾਇਤੀ ਚੋਣਾਂ ’ਚ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ’ : ਡੀਆਈਜੀ ਭੁੱਲਰ

ਡੀਆਈਜੀ ਨੇ ਮਾਨਸਾ ’ਚ ਕੀਤੀ ਮੀਟਿੰਗ | Panchayat Elections 2024d Panchayat Elections 2024: (ਸੁਖਜੀਤ ਮਾਨ) ਮਾਨਸਾ। ਡੀਆਈਜੀ ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਵੱਲੋਂ ਅੱਜ ਮਾਨਸਾ ਵਿਖੇ ਜ਼ਿਲ੍ਹੇ ਦੇ ਜੀਓਜ਼, ਥਾਣਾ ਮੁਖੀਆਂ, ਪੁਲਿਸ ਅਫਸਰਾਂ, ਚੌਂਕੀਆਂ ਦੇ ਇੰਚਾਰਜਾਂ ਅਤੇ ਬ੍ਰਾਂਚ ਇੰਚਾਰਜਾਂ ਨਾਲ ਮੀਟਿੰਗ ਕਰਕੇ ਪੰਚਾਇਤੀ ਚੋਣਾਂ ਅਤੇ ਜਰਨਲ ਕਰਾਇਮ ਬਾਰੇ ਮੀਟਿੰਗ ਕੀਤੀ ਗਈ ਇਹ ਜਾਣਕਾਰੀ ਐਸਐਸਪੀ ਮਾਨਸਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News : ਪੰਚਾਇਤਾਂ ਚੋਣਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਕਸੀ ਕਮਰ

ਪੰਜਾਬ ’ਚ ਪੰਚਾਇਤੀ ਚੋਣਾਂ ਦਾ ਐਲਾਨ, 20 ਅਕਤੂਬ ਨੂੰ ਹੋਣਗੀਆਂ ਚੋਣਾਂ | Punjab News (ਅਸ਼ਵਨੀ ਚਾਵਲਾ) ਚੰਡੀਗੜ੍ਹ। Punjab News: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਚਾਇਤੀ ਚੋਣਾਂ ਦੇ ਐਲਾਨ ਨਾਲ ਹੀ ਸਾਰੀਆਂ ਪਾਰਟੀਆਂ ਨੇ ਕਮਰ ਕੱਸਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ 13 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad