Panchayat Elections

Panchayat Elections: ਪੰਚਾਇਤ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ

Panchayat Elections: ਹੈਦਰਾਬਾਦ, (ਆਈਏਐਨਐਸ)। ਤੇਲੰਗਾਨਾ ਗ੍ਰਾਮ ਪੰਚਾਇਤ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ ਹੈ। 3,834 ਸਰਪੰਚ ਅਹੁਦਿਆਂ ਅਤੇ 27,628 ਵਾਰਡ ਮੈਂਬਰ ਅਹੁਦਿਆਂ ਲਈ ਵੋਟਿੰਗ ਵੀਰਵਾਰ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚਕਾਰ ਸ਼ੁਰੂ ਹੋਈ। ਸਰਪੰਚ ਅਹੁਦਿਆਂ ਲਈ ਕੁੱਲ 12,960 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਦੋਂਕਿ 65,455 ਉਮੀਦਵਾਰ ਵਾਰਡ ਮੈਂਬਰ ਅਹੁਦਿਆਂ ਲਈ ਚੋਣ ਲੜ ਰਹੇ ਹਨ। […]
ਦੇਸ਼  Breaking News  ਖਾਸ ਖਬਰ 

Panchayat Elections: ਪਿੰਡ ਚਿੱਚੜਵਾਲਾ ’ਚ ਹੰਗਾਮਾ, ਪੁਲਿਸ ਵੱਲੋਂ ਲਾਠੀਚਾਰਜ, ਐੱਸਐੱਚਓ ਫੱਟੜ

Panchayat Elections: (ਮਨੋਜ ਗੋਇਲ) ਬਾਦਸ਼ਾਹਪੁਰ। ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਪਿੰਡ ਚਿੱਚੜਵਾਲਾ ਵਿਖੇ ਪੰਚਾਇਤੀ ਚੋਣਾਂ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਚੋਣ ਪ੍ਰਕਿਰਿਆ ਦਾ 4 ਵਜੇ ਸਮਾਂ ਪੂਰਾ ਹੋਣ ਤੋਂ ਬਾਅਦ ਚੋਣ ਕੇਂਦਰ ਦਾ ਮੁੱਖ ਗੇਟ ਬੰਦ ਹੋ ਗਿਆ ਤਾਂ ਵੋਟਾਂ ਪਾ ਚੁੱਕੇ ਲੋਕਾਂ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Panchayat Elections: ਪਟਿਆਲਾ ਦੇ ਪਿੰਡ ਖੁੱਡਾ ’ਚ ਗੋਲੀ ਚੱਲੀ, ਇੱਕ ਜਖ਼ਮੀ, ਬੈਲਟ ਬਾਕਸ ਚੁੱਕ ਕੇ ਫਰਾਰ

ਵਿਧਾਇਕ ਕੁਲਵੰਤ ਬਾਜੀਗਰ ਦੇ ਪਿੰਡ ਚਿੱਚੜਵਾਲ ਵਿਖੇ ਚੱਲੇ ਇੱਟਾਂ ਰੋੜੇ, ਬੈਲਟ ਬਾਕਸ ’ਚ ਤੇਜ਼ਾਬ ਪਾਉਣ ਦੇ ਇਲਜ਼ਾਮ Punjab Panchayat Elections: (ਖੁੁਸ਼ਵੀਰ ਸਿੰਘ ਤੂਰ, ਰਾਮ ਸਰੂਪ ਪੰਜੋਲਾ) ਪਟਿਆਲਾ//ਸਨੌਰ। ਪੰਚਾਇਤੀ ਚੋਣਾਂ ਦੌਰਾਨ ਅੱਜ ਜ਼ਿਲ੍ਹਾ ਪਟਿਆਲਾ ਅੰਦਰ ਅੱਧੀ ਦਰਜ਼ਨ ਦੇ ਕਰੀਬ ਵੱਖ-ਵੱਖ ਥਾਵਾਂ ’ਤੇ ਘਟਨਾਵਾਂ ਵਾਪਰੀਆਂ ਅਤੇ ਬੂਥ ਕੈਪਚਰਿੰਗ ਦੇ ਦੋਸ਼ ਲੱਗੇ। ਇੱਕ ਪਿੰਡ ਅੰਦਰ ਗੋਲੀ ਚੱਲਣ ਕਾਰਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime: ਚੋਣਾਂ ਦੋਰਾਨ ਪਿੰਡ ਖੁੱਡਾ ਵਿਖੇ ਚੱਲੀ ਗੋਲੀ, 1 ਜ਼ਖਮੀ

ਸਨੌਰ (ਰਾਮ ਸਰੂਪ ਪੰਜੋਲਾ)। Crime News: ਹਲਕਾ ਸਨੌਰ ਦੇ ਪਿੰਡ ਖੁੱਡਾ ’ਚ ਚੋਣਾਂ ਦੋਰਾਨ ਬੂਥ ਤੇ ਕਬਜਾ ਕਰਨ ਦੀ ਨੀਅਤ ਨਾਲ ਤਕਰੀਬਨ 15 ਤੋ 20 ਹਥਿਆਰ ਬੰਦ ਬੰਦੇ ਆਏ ਤੇ ਗੋਲੀ ਚਲਾ ਦਿੱਤੀ। ਜਿਸ ਵਿੱਚ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਹਥਿਆਰ ਬੰਦ ਲੋਕ ਬੈਲਟ ਪੇਪਰ ਦਾ […]
ਪੰਜਾਬ  ਪਟਿਆਲਾ 

Panchayat Elections: ਪੰਜਾਬ ਦੀਆਂ ਪੰਚਾਇਤੀ ਚੋਣਾਂ ਲਈ ਚੋਣ ਅਧਿਕਾਰੀ ਨੇ ਕੀਤੀ ਖਾਸ ਅਪੀਲ

Panchayat Elections: ਮਲੋਟ (ਮਨੋਜ)। ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤੀ ਚੋਣਾਂ-2024 ਮਿਤੀ 15 ਅਕਤੂਬਰ 2024 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬਲਾਕ ਸ੍ਰੀ ਮੁਕਤਸਰ ਸਾਹਿਬ, ਬਲਾਕ ਮਲੋਟ, […]
ਪੰਜਾਬ 

Panchayat Elections: ਪੰਚਾਇਤੀ ਚੋਣਾਂ ਦੌਰਾਨ ਗੱਡੀ ’ਚੋਂ ਵੱਡੀ ਮਾਤਰਾ ’ਚ ਸ਼ਰਾਬ ਬਰਾਮਦ

Panchayat Elections: ਪੁਲਿਸ ਦਾ ਦਾਅਵਾ: ਪੰਚਾਇਤੀ ਚੋਣਾਂ ਦੌਰਾਨ ਵੰਡੀ ਜਾਣੀ ਸੀ ਗੱਡੀ ’ਚੋਂ ਫ਼ੜੀ ਗਈ ਸ਼ਰਾਬ Panchayat Elections: ਦਾਖਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੇ ਪੁਲਿਸ ਥਾਣਾ ਦਾਖਾ ਵੱਲੋਂ ਇੱਕ ਸਕਾਰਪੀਓ ਗੱਡੀ ’ਚੋਂ ਵੱਡੀ ਮਾਤਰਾ ’ਚ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਫ਼ੜੀ ਗਈ ਸ਼ਰਾਬ ਪੰਚਾਇਤੀ ਚੋਣਾਂ ਦੌਰਾਨ […]
ਦੇਸ਼  ਪੰਜਾਬ  Breaking News  ਖਾਸ ਖਬਰ 

Panchayat Elections: ਖ਼ੂਨੀ ਨਾ ਬਣਨ ਪੰਚਾਇਤੀ ਚੋਣਾਂ

Panchayat Elections: ਲੋਕ ਸਭਾ ਚੋਣਾਂ, ਵਿਧਾਨ ਸਭਾ ਚੋਣਾਂ, ਸੁੱਖੀਂ-ਸਾਂਦੀ ਲੰਘ ਗਈਆਂ ਪਰ ਪੰਚੀ-ਸਰਪੰਚੀ ਦੀ ਚੋਣ ਨੇ ਖੂਨ ਵਹਾ ਦਿੱਤਾ। ਤਰਨਤਾਰਨ ’ਚ ਸਰਵਸੰਮਤੀ ਨਾਲ ਚੁਣੇ ਸਰੰਪਚ ਦਾ ਕਤਲ ਕਰ ਦਿੱਤਾ ਗਿਆ। ਇਸੇ ਤਰ੍ਹਾਂ ਚੋਣਾਂ ਨਾਲ ਸਬੰਧਿਤ ਇੱਕ ਔਰਤ ਦਾ ਕਤਲ ਹੋ ਗਿਆ। ਸਰਪੰਚੀ ਲਈ ਪੰਜਾਬੀਆਂ ਦੇ ਸਿਰ ’ਤੇ ਖੂਨ ਦਾ ਸਵਾਰ ਹੋ ਜਾਣਾ ਸੂਬੇ ਲਈ ਖੌਫਨਾਕ […]
ਦੇਸ਼  Breaking News  ਲੇਖ  ਖਾਸ ਖਬਰ 

Panchayat Elections: ਅਣਪਛਾਤੇ ਬਾਇਕ ਸਵਾਰਾਂ ਵੱਲੋਂ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਪੰਚਾਇਤੀ ਚੋਣਾਂ ਦੌਰਾਨ ਸਰਪੰਚ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰ ਵਾਪਸ ਆ ਰਿਹਾ ਸੀ ਨੌਜਵਾਨ Panchayat Elections: ਫਰੀਦਕੋਟ (ਗੁਰਪ੍ਰੀਤ ਪੱਕਾ)। ਕੋਟਕਪੂਰਾ ਦੇ ਨਾਲ ਲੱਗਦੇ ਪਿੰਡ ਹਰੀ ਨੌਂ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕ਼ਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਹਰੀਨੋਂ (32) ਵਜੋਂ ਹੋਈ। ਜਾਣਕਾਰੀ ਮੁਤਾਬਿਕ ਫਰੀਦਕੋਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Panchayat Elections: ਪੰਚਾਇਤੀ ਚੋਣਾਂ ਲੜ ਰਹੇ ਸਰਪੰਚ ਉਮੀਦਵਾਰ ਦੀ ਹੋਈ ਮੌਤ

Panchayat Elections: (ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਅੰਦਰ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਗੁਰੂਹਰਸਹਾਏ ਹਲਕੇ ਦੇ ਪਿੰਡ ਛਾਂਗਾ ਮਹਾਤਮ ਉਤਾੜ ਤੋਂ ਸਰਪੰਚ ਦੀ ਚੋਣ ਲੜ ਰਹੇ ਉਮੀਦਵਾਰ ਰਾਜ ਸਿੰਘ (50) ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸਰਪੰਚ ਉਮੀਦਵਾਰ ਰਾਜ ਸਿੰਘ ਜਿਸ ਨੇ 4 ਅਕਤੂਬਰ ਨੂੰ ਨਾਮਜ਼ਦਗੀ ਪੇਪਰ ਦਾਖਲ ਕੀਤੇ ਸਨ ਅਤੇ ਨਾਮਜਦਗੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Panchayat Election: ਮੌਜ਼ੂਦਾ ਪੰਚਾਇਤੀ ਚੋਣਾਂ : ਲੋਕਤੰਤਰ ਨਾਲ ਕੋਝਾ ਮਜ਼ਾਕ

Punjab Panchayat Election: ਪੰਜਾਬ ਦੀਆਂ 13237 ਪੰਚਾਇਤਾਂ ਦੀ ਚੋਣ 15 ਅਕਤੂਬਰ 2024 ਨੂੰ ਹੋ ਰਹੀ ਹੈ। ਇਸ ਵਿੱਚ ਜਿੱਥੇ 13237 ਪਿੰਡਾਂ ਦੇ ਸਰਪੰਚਾਂ ਦੀ ਚੋਣ ਹੋਣੀ ਹੈ, ਉੱਥੇ ਹੀ 83437 ਪੰਚਾਇਤ ਮੈਂਬਰਾਂ ਵੀ ਚੁਣੇ ਜਾਣੇ ਹਨ। ਕੁੱਲ 1,33,97,922 ਵੋਟਰਾਂ ਨੇ ਆਪਣੇ-ਆਪਣੇ ਪਿੰਡ ਦੀ ਪੰਚਾਇਤ ਨੂੰ ਵੋਟਿੰਗ ਪ੍ਰਣਾਲੀ ਰਾਹੀਂ ਚੁਣਨਾ ਹੈ। ਵੋਟਰਾਂ ਵਿੱਚ 63,46,008 ਔਰਤਾਂ ਅਤੇ […]
Breaking News  ਲੇਖ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Panchayat Elections Punjab: ਸਰਵਸੰਮਤੀ ਦੀ ਅਸਲ ਪਰਿਭਾਸ਼ਾ

Panchayat Elections Punjab: ਪੰਜਾਬ ’ਚ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ ਇਹ ਪਹਿਲੀ ਵਾਰ ਹੈ ਜਦੋਂ ਸਰਵਸੰਮਤੀ ਵੱਡੇ ਵਿਵਾਦ ਦਾ ਕਾਰਨ ਬਣੀ ਅਤੇ ਇਹ ਮਾਮਲਾ ਹਾਈਕੋਰਟ ਪੁੱਜ ਗਿਆ ਰੌਲਾ ਇਸ ਕਰਕੇ ਪਿਆ ਕਿ ਕਈ ਥਾਈਂ ਇਹ ਮਾਮਲੇ ਸਾਹਮਣੇ ਆਏ ਕਿ ਸਰਪੰਚੀ ਦੀ ਬੋਲੀ ਲੱਗ ਗਈ ਜੋ ਦੋ ਕਰੋੜ ਤੱਕ ਪੁੱਜ ਗਈ ਸੀ ਇਤਰਾਜ਼ ਕਰਨ ਵਾਲਿਆਂ ਨੇ […]
ਦੇਸ਼  Breaking News  ਸੰਪਾਦਕੀ  ਖਾਸ ਖਬਰ 

Panchayat Elections: ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਭਿੜੇ

Panchayat Elections: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਓ ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਾਣ ’ਤੇ ਕਾਂਗਰਸੀ ਵਰਕਰ ਡੀਡੀਪੀਓ ਦਫਤਰ ਪਹੁੰਚੇ। ਇਸ ਮੌਕੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਆਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ