Panchayat

Bathinda News: ਜਵਾਨੀ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਪੰਚਾਇਤ ਵੱਲੋਂ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਇੰਸਾਂ ਸਨਮਾਨਿਤ

Bathinda News: ਸੰਗਤ ਮੰਡੀ (ਮਨਜੀਤ ਨਰੂਆਣਾ)। ਪਿੰਡ ਬੁਲਾਡੇਵਾਲਾ ਵਿਖੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਪਿੰਡ ਦੇ ਚੰਗੇ ਕੰਮਾਂ ’ਚ ਸਹਿਯੋਗ ਕਰਨ ਲਈ ਨਵੀ ਬਣੀ ਸਮੂਹ ਪੰਚਾਇਤ ਵੱਲੋਂ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਇੰਸਾਂ ਨੂੰ ਸਨਮਾਨਿਤ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਗੁਰਬਖਸ਼ ਸਿੰਘ ਇੰਸਾ ਬਠਿੰਡਾ ਵਿਖੇ ਟਰੈਫਿਕ ਪੁਲਿਸ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ, […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Election: ਬਿਨ੍ਹਾ ਮੁਕਾਬਲਾ ਚੁਣੀ ਗਈ ਠੇਠਰ ਕਲਾਂ ਦੀ ਪੰਚਾਇਤ, ਪਲਵਿੰਦਰ ਸਿੰਘ ਗਿੱਲ ਸਰਪੰਚ ਬਣੇ

Punjab Election: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਬੀਤੇ ਦਿਨੀਂ ਹੋਈਆ ਪੰਚਾਇਤੀ ਦੌਰਾਨ ਬਲਾਕ ਘੱਲ ਖ਼ੁਰਦ ਅਧੀਨ ਆਉਂਦੇ ਪਿੰਡ ਠੇਠਰ ਕਲਾਂ ਦੀ ਪੰਚਾਇਤ ਬਿਨ੍ਹਾ ਮੁਕਾਬਲੇ ਤੋਂ ਚੁਣੀ ਗਈ ਹੈ। ਜਿਸ ਦੌਰਾਨ ਪਲਵਿੰਦਰ ਸਿੰਘ ਗਿੱਲ ਨੂੰ ਸਰਪੰਚ ਚੁਣਿਆ ਗਿਆ। ਜਦੋਂਕਿ ਗੁਰਭੇਜ ਸਿੰਘ, ਸੁਖਪ੍ਰੀਤ ਸਿੰਘ, ਦਰਸ਼ਨ ਸਿੰਘ, ਮਨਜਿੰਦਰ ਕੌਰ, ਅਮਨਦੀਪ ਕੌਰ ਅਤੇ ਰਾਜਿੰਦਰ ਕੌਰ ਪੰਚ ਚੁਣੇ ਗਏ। ਜਦੋਂਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Amloh News: ਪਿੰਡ ਸੌਂਟੀ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੇ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ

(ਅਨਿਲ ਲੁਟਾਵਾ) ਅਮਲੋਹ। ਅਮਲੋਹ ਦੇ ਨਜ਼ਦੀਕ ਪਿੰਡ ਸੌਂਟੀ ਦੀ ਪੰਚਾਇਤ ਜੋ ਕਿ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਯਤਨਾਂ ਸਦਕਾ ਤਕਰੀਬਨ 60 ਸਾਲ ਬਾਅਦ ਸਰਵਸੰਮਤੀ ਨਾਲ ਬਣੀ ਹੈ। ਪਿੰਡ ਸੌਂਟੀ ਨੇ ਆਪਣੇ ਪਿੰਡ ਦੀ ਧੜੇਬੰਦੀ ਨੂੰ ਖਤਮ ਕਰਦੇ ਹੋਏ ਸਮੂਹ ਨਗਰ ਨਿਵਾਸੀਆਂ ਨੇ ਇਕੱਠੇ ਹੋ ਕੇ ਸਰਬ ਸੰਮਤੀ ਨਾਲ ਪਿੰਡ ਦੀ ਪੰਚਾਇਤ ਦੀ ਚੋਣ ਕੀਤੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sarpanch Elections Punjab: ਪੰਚਾਇਤੀ ਚੋਣਾਂ ਦੇ ਐਲਾਨ ਮਗਰੋਂ ਸਰਬ ਸੰਮਤੀ ਨਾਲ ਚੁਣੀ ਪੰਚਾਇਤ

ਪਿੰਡ ਮਾਨਵਾਲਾ ਤੇ ਸੁਖਲੱਧੀ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ Sarpanch Elections Punjab: (ਸਤੀਸ਼ ਜੈਨ) ਰਾਮਾਂ ਮੰਡੀ। ਹਲਕਾ ਤਲਵੰਡੀ ਸਾਬੋ ਦੇ ਪਿੰਡ ਕਿਸ਼ਨਗੜ੍ਹ ਉਰਫ ਮਾਨਵਾਲਾ ਵਿੱਚ ਪਿੰਡ ਦੇ ਸ੍ਰੀ ਗੁਰਦੁਆਰਾ ਸਾਹਿਬ ਵਿੱਚ ਨੌਜਵਾਨਾਂ ਦੇ ਉੱਦਮ ਸਦਕਾ ਇਕੱਠ ਕਰਕੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਇਹ ਚੋਣ ਸਮੁੱਚੇ ਪਿੰਡ ਵਾਸੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਦੇਸ਼ ’ਚ ਇਕੱਠੀਆਂ ਹੋਣ ਪੰਚਾਇਤ ਤੋਂ ਸੰਸਦ ਤੱਕ ਦੀਆਂ ਚੋਣਾਂ

ਕੇਂਦਰ ਸਰਕਾਰ ’ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2024 ਦੀਆਂ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਚੋਣਾਂ ਲੜਨ ਲਈ ਪੈਸਾ ਨਹੀਂ ਹੈ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੈਨੂੰ ਇਸ ਗੱਲ ਦਾ ਵੀ ਮਲਾਲ ਹੈ ਕਿ ‘ਚੋਣਾਂ ’ਚ ਭਾਈਚਾਰਾ ਤੇ ਧਰਮ ਵਰਗੀਆਂ ਚੀਜ਼ਾਂ ਨੂੰ ਜਿੱਤ ਤੈਅ […]
ਦੇਸ਼  Breaking News  ਲੇਖ  ਖਾਸ ਖਬਰ 

ਪਿੰਡ ਮੇਘ ਕਲੋਨੀ ਦੀ ਪੰਚਾਇਤ ਅਤੇ ਦਰਜਨਾਂ ਪਰਿਵਾਰਾਂ ਆਮ ਆਦਮੀ ਪਾਰਟੀ ’ਚ ਸ਼ਾਮਲ

ਆਪ ਸਰਕਾਰ ਦੀ ਕਾਰਜਸ਼ੈਲੀ ਤੋਂ ਸੂਬਾ ਵਾਸੀ ਸੰਤੁਸ਼ਟ : ਵਿਧਾਇਕ ਦੇਵ ਮਾਨ (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸਥਾਨਕ ਮੇਘ ਕਾਲੋਨੀ ਦੀ ਪੰਚਾਇਤ ਨਾਲ਼ ਦਰਜਨਾਂ ਪਰਿਵਾਰਾਂ ਨੇ ਆਪ ਪਾਰਟੀ ਦਾ ਪੱਲਾ ਫੜ ਲਿਆ। ਕਾਂਗਰਸੀ ਪੰਚਾਇਤ ਅਤੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਹਲਕਾ ਵਿਧਾਇਕ ਦੇਵ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਿੰਡ ਦਿਆਲਗੜ੍ਹ ਦੀ ਸਮੁੱਚੀ ਪੰਚਾਇਤ ‘ਆਪ’ ’ਚ ਸ਼ਾਮਲ

(ਕ੍ਰਿਸ਼ਨ ਲੌਂਗੋਵਾਲ) ਲੌਂਗੋਵਾਲ। ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਅੱਜ ਪਿੰਡ ਦਿਆਲਗੜ੍ਹ ਦੇ ਮੌਜ਼ੂਦਾ ਅਤੇ ਸਾਬਕਾ ਸਰਪੰਚ ਸਮੇਤ ਸਮੁੱਚੀ ਪੰਚਾਇਤ ਅਤੇ ਪਿੰਡ ਦੇ ਮੋਹਤਬਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ’ਤੇ  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਭ ਦਾ ਸਵਾਗਤ ਕੀਤਾ। ਇਹ ਵੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈੱਕ ਪੰਚਾਇਤ ਦੇ ਖਾਤੇ ‘ਚ ਪਾਏ : ਭੰਗੂਆਂ

ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈੱਕ ਪੰਚਾਇਤ ਦੇ ਖਾਤੇ ‘ਚ ਪਾਏ : ਭੰਗੂਆਂ ਧਰਮਗੜ੍ਹ, (ਜੀਵਨ ਗੋਇਲ) ਇੱਥੋਂ ਨਜਦੀਕ ਪਿੰਡ ਜਖੇਪਲ ਦੇ ਹੰਬਲਵਾਸ ਵਿਖੇ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਚੈੱਕ ਅਤੇ ਪੰਚਾਇਤ ਖਾਤੇ ਵਿੱਚ ਰਾਸ਼ੀ ਪਾਈ।ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਕਣਕਵਾਲ ਭੰਗੂਆਂ ਨੇ ਕਿਹਾ ਕਿ ਹਲਕਾ  ਹਲਕਾ ਦਿੜ੍ਹਬਾ ਦੇ ਇੰਚਾਰਜ ਮਾਸਟਰ […]
ਦੇਸ਼  ਪੰਜਾਬ  Breaking News 

ਪੰਚਾਇਤੀ ਚੋਣਾਂ ਦੇ ਆਉਂਦੇ ਸਮੇਂ ‘ਚ ਰਾਜਨੀਤੀ ‘ਤੇ ਪੈਣ ਵਾਲੇ ਅਸਰ

ਨਿਰੰਜਣ ਬੋਹਾ ਭਾਵੇਂ ਪੇਂਡੂ ਧਰਾਤਲ ‘ਤੇ ਨੇਪਰੇ ਚੜ੍ਹੀਆਂ  ਪੰਚਾਇਤੀ ਚੋਣਾਂ ਵਿੱਚ ਭਾਵੇਂ ਸੱਤਾਧਾਰੀ  ਕਾਂਗਰਸ ਪਾਰਟੀ ਪਿੰਡ ਪੱਧਰ ਦੀਆਂ ਵਧੇਰੇ ਸਰਕਾਰਾਂ ‘ਤੇ ਕਾਬਜ਼ ਹੋਣ ਵਿਚ ਸਫਲ ਹੋ ਗਈ ਹੈ ਪਰ ਇਸ ਵਾਰ ਦੇ ਚੋਣ ਅਮਲ ਨੇ ਸੱਤਾਧਾਰੀ ਧਿਰ ਨੂੰ ਉਨ੍ਹਾਂ  ਚੁਣੌਤੀਆਂ ਤੋਂ ਵੀ ਜਾਣੂ ਕਰਵਾ ਦਿੱਤਾ ਹੈ, ਜਿਨ੍ਹਾਂ ਦਾ ਸਾਹਮਣਾ ਉਸ ਨੂੰ ਭਵਿੱਖ ਵਿੱਚ ਕਰਨਾ ਪੈ […]
ਲੇਖ  ਵਿਚਾਰ 

ਪੰਚਾਇਤੀ ਚੋਣਾਂ : 8 ਜ਼ਿਲ੍ਹਿਆਂ ‘ਚ 14 ਥਾਵਾਂ ‘ਤੇ ਮੁੜ ਹੋਵੇਗੀ ਪੋਲਿੰਗ

ਪੰਚਾਇਤੀ ਚੋਣਾਂ : 8 ਜ਼ਿਲ੍ਹਿਆਂ ‘ਚ 14 ਥਾਵਾਂ ‘ਤੇ ਮੁੜ ਹੋਵੇਗੀ ਪੋਲਿੰਗ  ਅਸ਼ਵਨੀ ਚਾਵਲਾ ਚੰਡੀਗੜ੍ਹ, ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ 8 ਜ਼ਿਲਿਆਂ ਦੇ 14 ਬੂਥਾਂ ਉਤੇ ਸਰਪੰਚ ਅਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ 80.38 ਫੀਸਦੀ ਵੋਟਰਾਂ ਨੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।ਮਾਨਸਾ […]
ਪੰਜਾਬ 

ਖੜਕੇ-ਦੜਕੇ ‘ਚ ਪਈਆਂ ਪੰਚਾਇਤੀ ਵੋਟਾਂ

ਵੋਟ ਫ਼ੀਸਦੀ ਦਰ ਵਿੱਚ ਮਾਨਸਾ ਅੱਗੇ ਤੇ ਅੰਮ੍ਰਿਤਸਰ ਰਿਹਾ ਸਭ ਤੋਂ ਪਿੱਛੇ ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੀਆਂ 13 ਹਜ਼ਾਰ 276 ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਅਮਲ ਕੁਝ ਹਿੰਸਕ ਘਟਨਾਵਾਂ ਅਤੇ ਕੁਝ ਥਾਵਾਂ ‘ਤੇ ਬੂਥਾਂ ‘ਤੇ ਕਬਜ਼ਾ ਕਰਨ ਦੀਆਂ ਸ਼ਿਕਾਇਤਾਂ ਨਾਲ ਨੇਪਰੇ ਚੜ੍ਹ ਗਿਆ। ਵੋਟਰਾਂ ਨੇ ਇਸ ਵਾਰ ਭਰਪੂਰ ਉਤਸ਼ਾਹ ਵਿਖਾਇਆ ਤੇ ਦੇਰ […]
ਪੰਜਾਬ 

ਪੰਚਾਇਤੀ ਚੋਣਾਂ : ਇੱਕੋ ਪਾਰਟੀ ਦੇ ਉਮੀਦਵਾਰ ਆਪਸ ‘ਚ ਭਿੜੇ

ਅੰਮ੍ਰਿਤਸਰ। ਇੱਥੋ ਦੇ ਪਿੰਡ ਮੱਕੋਵਾਲ ਤੇ ਮੁਕਾਮ ਵਿਖੇ ਵੋਟਾਂ ਪਾਉਣ ਨੂੰ ਲੈ ਕੇ ਕਾਂਗਰਸ ਦੀਆਂ ਦੋ ਧਿਰਾਂ ‘ਚ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਕਈ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਇਸ ਕਾਰਨ ਦੋਵਾਂ ਪਿੰਡਾਂ ‘ਚ ਕਰੀਬ 1 ਘੰਟੇ ਲਈ ਵੋਟਿੰਗ ਪਰੀਕਿਰਿਆ ਬੰਦ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਪੁਲਸ ਅਧਿਕਾਰੀਆਂ ਨੇ […]
ਪੰਜਾਬ  Breaking News