Panchkula Police Encounter

Panchkula Police Encounter: ਪੰਚਕੂਲਾ ’ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਦੋ ਦੀ ਲੱਤ ’ਚ ਲੱਗੀ ਗੋਲੀ

ਪੰਚਕੂਲਾ ’ਚ ਤਾਊ ਦੇਵੀ ਲਾਲ ਸਟੇਡੀਅਮ ਦੇ ਪਿੱਛੇ ਸੋਮਵਾਰ ਰਾਤ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ 6 ਤੋਂ 7 ਰਾਊਂਡ ਫਾਇਰਿੰਗ ਹੋਈ। ਪੁਲਿਸ ਦੀ ਜਵਾਬੀ ਕਾਰਵਾਈ ’ਚ ਦੋ ਸ਼ਾਰਪ ਸ਼ੂਟਰਾਂ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ।
ਸੂਬੇ  ਹਰਿਆਣਾ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ