Panel Lawyers

ਪੈਨਲ ਵਕੀਲਾਂ ਨੂੰ ਪਟੀਸ਼ਨ ਬੇਸ ‘ਤੇ ਹੋਵੇਗਾ ਭੁਗਤਾਨ

ਚੰਡੀਗੜ੍ਹ, (ਸੱਚ ਕਹੂੰ ਬਿਊਰੋ) ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਤੇ ਚੰਡੀਗੜ੍ਹ ਤੋਂ ਬਾਹਰਲੀਆਂ ਅਦਾਲਤਾਂ ‘ਚ ਕੇਸਾਂ ਦੀ ਪੈਰਵੀ ਕਰਨ ਲਈ ਪੈਨਲ ‘ਤੇ ਰੱਖੇ ਗਏ ਵਕੀਲਾਂ ਨੂੰ ਮਾਸਿਕ ਫੀਸ ਦੇ ਆਧਾਰ ‘ਤੇ ਨਹੀਂ ਰੱਖਿਆ ਜਾ ਰਿਹਾ, ਜਿਸ ਤਰ੍ਹਾਂ ਕਿ ਕੁਝ ਮੀਡੀਆ ਰਿਪੋਰਟਾਂ ‘ਚ ਦਰਸਾਇਆ ਗਿਆ ਹੈ। ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ […]
ਪੰਜਾਬ