Panjab University Chandigarh
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Panjab University Chandigarh ਨਾਲ ਜੁੜੀ ਵੱਡੀ ਖਬਰ, ਵਿਦਿਆਰਥੀਆਂ ਲਿਆ ਨਵਾਂ ਫ਼ੈਸਲਾ
Published On
By Sach Kahoon Punjabi Desk
Panjab University Chandigarh: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਿਛਲੇ ਲਗਭਗ ਇੱਕ ਮਹੀਨੇ ਤੋਂ ਪੰਜਾਬ ਯੂਨੀਵਰਸਿਟੀ ਵਿਖੇ ਸੀਨੇਟ ਚੋਣਾਂ ਸਬੰਧੀ ਧਰਨਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੂੰ ਜਿੱਤ ਹਾਸਲ ਹੋਈ ਹੈ। ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੀਨੇਟ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਾਰੀਖ਼ ਦਾ ਐਲਾਨ ਉਪ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੀਤਾ ਗਿਆ ਹੈ। […]
Punjab University Morcha: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਹੱਕਾਂ ਦੀ ਲੜਾਈ ’ਚ ਉਤਰੇਗਾ ਬੀਕੇਯੂ ਏਕਤਾ ਸਿੱਧੂਪੁਰ ਦਾ ਵੱਡਾ ਕਾਫਲਾ
Published On
By Sach Kahoon Punjabi Desk
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ’ਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਵੱਡੇ ਕਾਫਲੇ ਨਾਲ 10 ਨਵੰਬਰ ਨੂੰ ਕੀਤੀ ਜਾਵੇਗੀ ਸ਼ਮੂਲੀਅਤ Punjab University Morcha: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਹੋਇਆ ਕਿਹਾ ਕਿ ਪੰਜਾਬ ਦੇ ਇਤਿਹਾਸ, […]
ਡੀਟੀਐੱਫ ਨੇ ਮੋਦੀ ਸਰਕਾਰ ਦੁਆਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦਾ ਕੀਤਾ ਸਖ਼ਤ ਵਿਰੋਧ
Published On
By Sach Kahoon Punjabi Desk
ਪੀ.ਯੂ. ਨੂੰ ਬਚਾਉਣ ਲਈ ਲੜ ਰਹੀਆਂ ਵਿਦਿਆਰਥੀ ਜਥੇਬੰਦੀਆਂ ਦੀ ਕਰਾਂਗੇ ਡਟਵੀਂ ਹਮਾਇਤ : ਦਿਗਵਿਜੇਪਾਲ,ਬਲਵੀਰ ਲੌਂਗੋਵਾਲ ਲੌਂਗੋਵਾਲ,( ਹਰਪਾਲ)। ਕੇਂਦਰ ਦੀ ਮੋਦੀ ਸਰਕਾਰ ਆਪਣੇ ਭਗਵੇਂ ਏਜੰਡੇ ਤੇ ਸੂਬਿਆਂ ਤੋਂ ਉਨਾਂ ਦੇ ਅਧਿਕਾਰ ਖੋਹਣ ਦੀ ਨੀਤੀ ਨੂੰ ਤੇਜ਼ੀ ਨਾਲ ਲਾਗੂ ਕਰਦੀ ਜਾ ਰਹੀ ਹੈ ਜਿਸ ਤਹਿਤ ਹੁਣ ਉਸਨੇ ਆਪਣਾ ਲੋਕ-ਵਿਰੋਧੀ ਤਿੱਖਾ ਹਮਲਾ ਪੰਜਾਬ ਸੂਬੇ ਦੀ ਸ਼ਾਨ ਪੰਜਾਬ ਯੂਨੀਵਰਸਿਟੀ […]