ਸਾਡੇ ਨਾਲ ਸ਼ਾਮਲ

Follow us

18.7 C
Chandigarh
Wednesday, February 25, 2026
More
    Home Breaking News ਪਪਲਾ ਨੂੰ 13 ਦ...

    ਪਪਲਾ ਨੂੰ 13 ਦਿਨਾਂ ਲਈ ਪੁਲਿਸ ਹਿਰਾਸਤ ’ਚ ਭੇਜਿਆ

    ਪਪਲਾ ਨੂੰ 13 ਦਿਨਾਂ ਲਈ ਪੁਲਿਸ ਹਿਰਾਸਤ ’ਚ ਭੇਜਿਆ

    ਅਲਵਰ। ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੀ ਅਦਾਲਤ ਨੇ ਬਦਨਾਮ ਬਦਮਾਸ਼ ਵਿਕਰਮ ਗੁਰਜਰ ਉਰਫ਼ ਪਪਲਾ ਗੁੱਜਰ ਨੂੰ ਅੱਜ ਤੇਰ੍ਹਾਂ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ। ਦੋ ਦਿਨ ਪਹਿਲਾਂ ਗਿ੍ਰਫਤਾਰ ਕੀਤੇ ਪਪਲਾ ਗੁੱਜਰ ਨੂੰ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਹਰੋਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਉਸ ਨੂੰ 13 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.