Parasram Nagar

Body Donation: ਸੀਤਾ ਦੇਵੀ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਜੱਸ

ਪ੍ਰਣ ਨੂੰ ਪੂਰਾ ਕਰਦਿਆਂ ਅੱਜ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਸ਼੍ਰੀ ਸਿਧੀ ਵਿਨਾਇਕ ਮੈਡੀਕਲ ਕਾਲਜ, ਸੰਭਲ (ਉੱਤਰ ਪ੍ਰਦੇਸ਼) ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ, ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮਨੁੱਖੀ ਸਰੀਰ ’ਤੇ ਮੈਡੀਕਲ ਖੋਜਾਂ ਕਰਨਗੇ।  
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ