ਸਾਡੇ ਨਾਲ ਸ਼ਾਮਲ

Follow us

15.5 C
Chandigarh
Monday, February 9, 2026
More
    Home Breaking News ਪ੍ਰਕਾਸ਼ ਸਿੰਘ ਬ...

    ਪ੍ਰਕਾਸ਼ ਸਿੰਘ ਬਾਦਲ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ

    Lok Sabha elections

    ਪ੍ਰਕਾਸ਼ ਸਿੰਘ ਬਾਦਲ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ

    ਮੋਹਾਲੀ, (ਕੁਲਵੰਤ ਕੋਟਲੀ) | ਸਾਬਕਾ ਮੁੱਖ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਵਿਗੜਨ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਪੰਜ ਵਾਰ ਮੁੱਖ ਮੰਤਰੀ ਰਹੇ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਬੀਤੇ ਰਾਤ ਕਈ ਵਾਰ ਉਲਟੀਆਂ ਆਉਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 6 ਜੂਨ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜਨ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਸੀ। ਇੱਥੇ ਕਾਰਡੀਓਲਾਜੀ ਵਿਭਾਗ ਦੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here