Parminder Jhota Case

Punjab Bandh Today: ਪੰਜਾਬ ਬੰਦ ਦੇ ਸੱਦੇ ’ਤੇ ਸੁਨਾਮ ਦੇ ਦੁਕਾਨਦਾਰਾਂ ਵੱਲੋਂ ਭਰਵਾ ਸਮਰਥਨ, ਬਜਾਰ ਰਹੇ ਮੁਕੰਮਲ ਬੰਦ

ਬੀਤੇ ਦਿਨ ਨਸ਼ਾ ਵਿਰੋਧੀ ਮੁਹਿੰਮ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਸੁਨਾਮ ਸ਼ਹਿਰ ਤੇ ਇਲਾਕੇ ਦੇ ਦੁਕਾਨਦਾਰਾਂ ਨੇ ਬੰਦ ਦਾ ਸਮਰਥਨ ਕਰਦੇ ਹੋਏ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਸਮੂਹ ਦੁਕਾਨਦਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ
ਪੰਜਾਬ  ਸੂਬੇ  ਖਾਸ ਖਬਰ 

Parminder Jhota Case: ਪਰਵਿੰਦਰ ਝੋਟਾ ਦੇ ਪਿਤਾ ਵੱਲੋਂ ਮੋਦੀ ਤੇ ਅਮਿਤ ਸ਼ਾਹ ਨੂੰ ਇਨਸਾਫ਼ ਲਈ ਗੁਹਾਰ

ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਉਸ ਦੇ ਪਿਤਾ ਤੇ ਸਾਬਕਾ ਫ਼ੌਜੀ ਭੀਮ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭਾਵੁਕ ਅਪੀਲ ਕਰਦਿਆਂ ਮਾਮਲੇ ਵਿੱਚ ਦਖ਼ਲ ਦੇਣ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਦੇਸ਼  ਪੰਜਾਬ  ਸੂਬੇ  ਖਾਸ ਖਬਰ