Parminder Jhota Murder

Punjab Bandh News: ਨਸ਼ਿਆਂ ਖਿਲਾਫ਼ ਬੰਦ ਨੂੰ ਭਰਵਾਂ ਹੁੰਗਾਰਾ

ਬਜ਼ਾਰਾਂ ਤੋਂ ਲੈ ਕੇ ਸੜਕਾਂ ਤੱਕ ਰੋਸ, ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਨੇ ਦਿੱਤਾ ਸਮੱਰਥਨ, ਮਾਨਸਾ ਦੀ ਐੱਸਐੱਚਓ ਬੇਅੰਤ ਕੌਰ ਮੁਅੱਤਲ 
ਪੰਜਾਬ  ਸੂਬੇ  ਖਾਸ ਖਬਰ 

Punjab Bandh Today: ਪਰਵਿੰਦਰ ਝੋਟਾ ਕਤਲ ਕੇਸ ਵਿਰੋਧ ’ਚ ਅੱਜ ਪੰਜਾਬ ਬੰਦ, ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਸਕੂਲਾਂ ਤੇ ਕਾਲਜ਼ਾਂ ’ਚ ਵੀ ਛੁੱਟੀ

ਮਾਨਸਾ ’ਚ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ (15 ਅਕਤੂਬਰ) ਪੰਜਾਬ ਬੰਦ ਰੱਖਿਆ ਗਿਆ ਹੈ। ਇਹ ਬੰਦ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਇਸ ਸਮੇਂ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਹਸਪਤਾਲ, ਮੈਡੀਕਲ ਸਟੋਰ, ਫਾਇਰ ਬ੍ਰਿਗੇਡ ਤੇ ਐਂਬੂਲੈਂਸਾਂ ਦੀ ਇਜਾਜ਼ਤ ਹੈ।
ਪੰਜਾਬ  ਸੂਬੇ  ਖਾਸ ਖਬਰ