Parvinder Jhota Case

Parvinder Jhota Case: ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਨਸ਼ਿਆਂ ਖਿਲਾਫ਼ ਲੜਾਈ ਲੜਦਿਆਂ ਆਪਣੀ ਜਾਨ ਗੁਆਉਣ ਵਾਲੇ ਐਂਟੀ ਡਰੱਗ ਟਾਸਕ ਫੋਰਸ ਦੇ ਪਰਵਿੰਦਰ ਸਿੰਘ ਝੋਟਾ ਦੇ ਘਰ ਪੁੱਜ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਉਨ੍ਹਾਂ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਫੌਜੀ, ਮਾਤਾ ਅਮਰਜੀਤ ਕੌਰ, ਪਤਨੀ ਮਨਪ੍ਰੀਤ ਕੌਰ ਤੇ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ।
ਦੇਸ਼  ਪੰਜਾਬ  ਸੂਬੇ  ਖਾਸ ਖਬਰ